Advertisment

ਇੰਦਰ ਚਾਹਲ ਦੇ ਨਵੇਂ ਗੀਤ ‘Nishaniya’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

author-image
By Lajwinder kaur
New Update
ਇੰਦਰ ਚਾਹਲ ਦੇ ਨਵੇਂ ਗੀਤ ‘Nishaniya’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਇੰਦਰ ਚਾਹਲ ਬਹੁਤ ਜਲਦ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਹ ਨਿਸ਼ਾਨੀਆਂ (Nishaniya) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਉਨ੍ਹਾਂ ਦੇ ਗੀਤ ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ ।  
Advertisment
publive-image ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਖੁਦ ਇੰਦਰ ਚਾਹਲ ਨੇ ਹੀ ਲਿਖੇ ਨੇ ਤੇ ਮਿਊਜ਼ਿਕ Ar Deep ਨੇ ਦਿੱਤਾ ਹੈ । ਦਾਸ ਫ਼ਿਲਮ ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਹੈ । ਗੀਤ ਦੇ ਟੀਜ਼ਰ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਇੰਦਰ ਚਾਹਲ ਤੇ ਪੰਜਾਬੀ ਅਦਾਕਾਰਾ ਸੁਰੀਲੀ । ਟੀਜ਼ਰ ਨੂੰ ਇੰਦਰ ਚਾਹਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । publive-image ਜੇ ਗੱਲ ਕਰੀਏ ਇੰਦਰ ਚਾਹਲ ਦੇ ਵਰਕ ਫਰੰਟ ਦੀ ਤਾਂ ਉਹ ਮਾਪਿਆਂ ਦੀ ਧੀ, ਗੱਲ ਕਰਕੇ, ਗੇੜੀ, ਗੋਰਾ ਰੰਗ, ਸੰਗਦੀ ,ਸਾਨੂੰ ਵੀ ਤੇਰੀ ਲੋੜ ਨਹੀਂ, ਸੂਟ ਗੁਲਾਬੀ, ਫਿਕਰ ਨਾ ਕਰੀ, ਟੁੱਟੀ ਯਾਰੀ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment