Advertisment

ਭਾਰਤੀ ਪੁਰਸ਼ ਹਾਕੀ ਟੀਮ ਨੇ ਚਾਰ ਦਹਾਕਿਆਂ ਬਾਅਦ ਓਲੰਪਿਕਸ ਵਿੱਚ ਜਿੱਤਿਆ ਕਾਂਸੀ ਦਾ ਮੈਡਲ

author-image
By Rupinder Kaler
New Update
ਭਾਰਤੀ ਪੁਰਸ਼ ਹਾਕੀ ਟੀਮ ਨੇ ਚਾਰ ਦਹਾਕਿਆਂ ਬਾਅਦ ਓਲੰਪਿਕਸ ਵਿੱਚ ਜਿੱਤਿਆ ਕਾਂਸੀ ਦਾ ਮੈਡਲ
Advertisment
ਭਾਰਤੀ ਪੁਰਸ਼ ਹਾਕੀ ਟੀਮ ਨੇ ਚਾਰ ਦਹਾਕਿਆਂ ਬਾਅਦ ਓਲੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ । ਇਸ ਮੁਕਾਬਲੇ ਵਿੱਚ ਭਾਰਤ ਨੇ ਜਰਮਨੀ ਨੂੰ 5-4 ਨਾਲ ਮਾਤ ਦਿੱਤੀ ਹੈ ।ਇਸ ਮੁਕਾਬਲੇ ਵਿੱਚ ਮੈਚ ਦੇ ਸ਼ੁਰੂ ਵਿੱਚ ਹੀ
Advertisment
ਜਰਮਨੀ ਨੇ ਇੱਕ ਗੋਲ ਕਰ ਦਿੱਤਾ ਸੀ । ਮੈਚ ਦੇ ਦੂਜੇ ਕੁਆਰਟਰ ਵਿੱਚ ਭਾਰਤ ਤੇ ਜਰਮਨੀ 3-3 ਗੋਲਾਂ ਦੀ ਬਰਾਬਰੀ 'ਤੇ ਸਨ । ਤੀਜੇ ਕੁਆਰਟਰ ਵਿੱਚ ਭਾਰਤ ਨੂੰ ਪੈਨਲਟੀ ਸ੍ਰਟੋਕ ਮਿਲਿਆ ਤੇ ਭਾਰਤ ਨੇ ਇੱਕ ਗੋਲ ਹੋਰ ਕੀਤਾ । publive-image ਹੋਰ ਪੜ੍ਹੋ :
Advertisment
ਸਿੱਧੂ ਮੂਸੇਵਾਲਾ ਨੇ ਖਰੀਦੀ ਨਵੀਂ ਥਾਰ ਜੀਪ, ਤਸਵੀਰਾਂ ਹੋਈਆਂ ਵਾਇਰਲ publive-image ਭਾਰਤ ਨੇ ਓਲੰਪਿਕ ਹਾਕੀ ਵਿੱਚ ਆਖਰੀ ਸੋਨ ਤਗਮਾ 1980 ਵਿੱਚ ਮਾਸਕੋ ਵਿੱਚ ਜਿੱਤਿਆ ਸੀ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ 41 ਸਾਲ ਬਾਅਦ ਮਿਲਿਆ ਇਹ ਤਗਮਾ ਸੋਨ ਤਗਮੇ ਦੇ ਬਰਾਬਰ ਹੀ ਹੈ । publive-image Pic Courtesy: twitter ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੂਰਾ ਭਾਰਤ ਟੀਮ ਦੇ ਨਾਲ ਜਸ਼ਨ ਮਨਾ ਰਿਹਾ ਹੈ। ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਭਾਰਤੀ ਟੀਮ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ।
Advertisment
publive-image Pic Courtesy: twitter ਉੱਧਰ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਭਾਰਤ ਦੀ ਹਾਕੀ ਟੀਮ ਨੂੰ ਇਸ ਜਿੱਤ ਤੇ ਵਧਾਈ ਦਿੱਤੀ ਹੈ । ਮਹਿਲਾ ਹਾਕੀ ਟੀਮ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਭਾਰਤ ਦੀ ਮਹਿਲਾ ਹਾਕੀ ਟੀਮ ਟੋਕੀਓ ਓਲੰਪਿਕ ਦੇ ਸੈਮੀਫਾਇਨਲ ਮੁਕਾਬਲੇ ਵਿੱਚ ਅਰਜਨਟੀਨਾ ਤੋਂ 1-2 ਨਾਲ ਹਾਰ ਗਈ ਹੈ।
 
View this post on Instagram
 

A post shared by Gagan Kokri (@gagankokri)

Advertisment

Stay updated with the latest news headlines.

Follow us:
Advertisment
Advertisment
Latest Stories
Advertisment