ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਦਾ ਹੋਣ ਜਾ ਰਿਹਾ ਵਿਆਹ

written by Shaminder | April 13, 2021

ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ । ਇਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਵਿਆਹ ਦਾ ਕਾਰਡ ਸਾਂਝਾ ਕਰਦੇ ਹੋਏ ਦਿੱਤੀ ਹੈ ।ਇਸ ਵਿਆਹ ‘ਚ ਉਨ੍ਹਾਂ ਦੇ ਖ਼ਾਸ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਣਗੇ। ਦੋਵਾਂ ਦਾ ਵਿਆਹ 22 ਅਪ੍ਰੈਲ ਨੂੰ ਹੋਵੇਗਾ । ਦੱਸ ਦਈਏ ਕਿ ਦੋਵਾਂ ਦਾ ਇਹ ਦੂਜਾ ਵਿਆਹ ਹੈ ।

Jwala Image From Jwala Gutta's Instagram
ਹੋਰ ਪੜ੍ਹੋ :  ਵਿਸਾਖੀ ਦੇ ਮੌਕੇ ’ਤੇ ਹਰਭਜਨ ਮਾਨ ਨੇ ਆਪਣੇ ਪ੍ਰਸ਼ੰਸਕਾਂ ਲਈ ਖ਼ਾਸ ਵੀਡੀਓ ਕੀਤਾ ਸਾਂਝਾ
Jwala Gutta Image From Jwala Gutta Instagramਭਾਰਤੀ ਮਹਿਲਾ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ਕਿ ਕਦੋਂ ਉਹ ਵਿਆਹ ਦਾ ਐਲਾਨ ਕਰਨਗੇ।
jwala Image From Jwala Gutta Instagram
ਅੱਜ ਜਵਾਲਾ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨੂੰ ਦੱਸਿਆ ਹੈ ਕਿ ਉਹ ਅਦਾਕਾਰ ਵਿਸ਼ਨੂੰ ਵਿਸ਼ਾਲ ਨਾਲ ਵਿਆਹ ਕਰਨ ਜਾ ਰਹੀ ਹੈ। ਵਿਆਹ 22 ਅਪ੍ਰੈਲ ਨੂੰ ਇਕ ਪ੍ਰਾਈਵੇਟ ਸੈਰੇਮਨੀ ’ਚ ਹੋਵੇਗਾ, ਜਿਸ ’ਚ ਕੁਝ ਨੇੜਲੇ ਲੋਕ ਸ਼ਾਮਲ ਹੋਣਗੇ।  

0 Comments
0

You may also like