Advertisment

ਯੁਜ਼ਵੇਂਦਰ ਚਾਹਲ ਨੇ ਮੰਗੇਤਰ ਧਨਾਸ਼ਰੀ ਵਰਮਾ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

author-image
By Lajwinder kaur
New Update
ਯੁਜ਼ਵੇਂਦਰ ਚਾਹਲ ਨੇ ਮੰਗੇਤਰ ਧਨਾਸ਼ਰੀ ਵਰਮਾ ਨਾਲ ਕਰਵਾਇਆ ਵਿਆਹ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
Advertisment
ਭਾਰਤੀ ਕ੍ਰਿਕੇਟ ਟੀਮ ਦੇ ਤੇਜ਼ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਆਪਣੀ ਮੰਗੇਤਰ
Advertisment
ਧਨਾਸ਼ਰੀ ਵਰਮਾ ਦੇ ਨਾਲ ਵਿਆਹ ਕਰਵਾ ਲਿਆ ਹੈ । ਜਿਸ ਦੀ ਜਾਣਕਾਰੀ ਯੁਜਵੇਂਦਰ ਚਾਹਲ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਵਿਆਹ ਦੀ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ । ਜਿਸ ਤੋਂ ਬਾਅਦ ਪ੍ਰਸ਼ੰਸਕ ਨਵੀਂ ਵਿਆਹੀ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ ਦੇ ਰਹੇ ਨੇ । inside pic of yuve and dhanshree verma ਹੋਰ ਪੜ੍ਹੋ : ਜੈਜ਼ੀ ਬੀ ਕਿਸਾਨਾਂ ਦੀ ਹਿਮਾਇਤ ਕਰਨ ਲਈ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਅੰਦੋਲਨ ‘ਚ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ ਦੱਸ ਦਈਏ ਇਸ ਸਾਲ ਅਗਸਤ ਮਹੀਨੇ ਚ ਦੋਵਾਂ ਨੇ ਮੰਗਣੀ ਕਰਵਾਈ ਸੀ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ । ਦੱਸ ਦਈਏ ਧਨਾਸ਼ਰੀ ਵਰਮਾ ਉਂਝ ਤਾਂ ਪੇਸ਼ੇ ਤੋਂ ਡਾਕਟਰ ਹੈ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ । ਉਹ ਆਪਣੀ ਇੱਕ ਡਾਂਸ ਕੰਪਨੀ ਵੀ ਚਲਾਉਂਦੀ ਹੈ ।
Advertisment
inside post of yuvendra chahal on tweeter ਉਧਰ ਧਨਾਸ਼ਰੀ ਵਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਦੋਵਾਂ ਇਕੱਠੇ ਬਹੁਤ ਹੀ ਪਿਆਰੇ ਤੇ ਖੁਸ਼ ਦਿਖਾਈ ਦੇ ਰਹੇ ਨੇ । ਸੋਸ਼ਲ ਮੀਡੀਆ ਉੱਤੇ ਇਸ ਜੋੜੀ ਨੂੰ ਖੂਬ ਪਸੰਦ ਕੀਤਾ ਜਾਂਦਾ ਹੈ । inside pic of yuvendra chahal marriage pic  
 
View this post on Instagram
 

A post shared by Dhanashree Verma (@dhanashree9)

Advertisment

Stay updated with the latest news headlines.

Follow us:
Advertisment
Advertisment
Latest Stories
Advertisment