Advertisment

ਪੰਜਾਬੀ ਗਾਇਕ ਜੱਗੀ ਖਰੌੜ ਨੇ ਆਪਣੇ ਮਰਹੂਮ ਦੋਸਤ ਸਤਨਾਮ ਖੱਟੜਾ ਦੀ ਯਾਦ ‘ਚ ਬਣਵਾਇਆ ਟੈਟੂ, ਨਮ ਅੱਖਾਂ ਨਾਲ ਸ਼ੇਅਰ ਕੀਤੀ ਇਹ ਵੀਡੀਓ

author-image
By Lajwinder kaur
New Update
ਪੰਜਾਬੀ ਗਾਇਕ ਜੱਗੀ ਖਰੌੜ ਨੇ ਆਪਣੇ ਮਰਹੂਮ ਦੋਸਤ ਸਤਨਾਮ ਖੱਟੜਾ ਦੀ ਯਾਦ ‘ਚ ਬਣਵਾਇਆ ਟੈਟੂ, ਨਮ ਅੱਖਾਂ ਨਾਲ ਸ਼ੇਅਰ ਕੀਤੀ ਇਹ ਵੀਡੀਓ
Advertisment
ਪੰਜਾਬੀ ਗਾਇਕ ਤੇ ਐਕਟਰ ਜੱਗੀ ਖਰੌੜ ਜੋ ਕਿ ਏਨੀਂ ਦਿਨੀਂ ਬਹੁਤ ਵੱਡੇ ਦੁੱਖ ‘ਚੋਂ ਲੰਘ ਰਹੇ ਨੇ । ਪਿਛਲੇ ਮਹੀਨੇ ਮਸ਼ਹੂਰ ਬਾਡੀ ਬਿਲਡਰ, ਮਾਡਲ ਤੇ ਫਿਟਨੈੱਸ ਟ੍ਰੈਨਰ ਸਤਨਾਮ ਖੱਟੜਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ । publive-image ਸਤਨਾਮ ਖੱਟੜਾ ਦੇ ਅਚਾਨਕ ਇਸ ਤਰ੍ਹਾਂ ਦੁਨੀਆ ਤੋਂ ਚੱਲੇ ਜਾਣ ਦੇ ਦੁੱਖ ਨੇ ਜੱਗੀ ਖਰੌੜ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਉਹ ਆਪਣੇ ਭਰਾ ਵਰਗੇ ਦੋਸਤ ਦੀ ਯਾਦ ‘ਚ ਉਨ੍ਹਾਂ ਨੇ ਟੈਟੂ ਗੁੰਦਵਾਇਆ ਹੈ । ਉਨ੍ਹਾਂ ਨੇ ਇੱਕ ਇਮੋਸ਼ਨਲ ਪੋਸਟ ਦੇ ਨਾਲ ਟੈਟੂ ਦੀ ਤਸਵੀਰ ਸਾਂਝੀ ਕੀਤੀ ਹੈ ।
Advertisment
View this post on Instagram
 

A post shared by jaggi Kharoud Official?? (@jaggikharoud37) on

ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ‘ਚ ਉਹ ਟੈਟੂ ਬਣਵਾਉਂਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਦੱਸਿਆ ਹੈ ਕਿ ਇਹ ਉਨ੍ਹਾਂ ਦਾ ਪਹਿਲਾ ਟੈਟੂ ਹੈ ਜੋ ਉਨ੍ਹਾਂ ਨੇ ਆਪਣੇ ਦੋਸਤ ਦੀ ਯਾਦ ‘ਚ ਗੁੰਦਵਾਇਆ ਹੈ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment