Advertisment

ਜਲਜੀਰਾ ਪੀਣ ਵਿੱਚ ਸਵਾਦ ਹੀ ਨਹੀਂ ਹੁੰਦਾ ਬਲਕਿ ਇਸ ਦੇ ਬਹੁਤ ਸਾਰੇ ਫਾਇਦੇ ਵੀ ਹਨ

author-image
By Rupinder Kaler
New Update
ਜਲਜੀਰਾ ਪੀਣ ਵਿੱਚ ਸਵਾਦ ਹੀ ਨਹੀਂ ਹੁੰਦਾ ਬਲਕਿ ਇਸ ਦੇ ਬਹੁਤ ਸਾਰੇ ਫਾਇਦੇ ਵੀ ਹਨ
Advertisment
ਜਲਜੀਰਾ ਪੀਣ ਵਿੱਚ ਸਵਾਦ ਹੀ ਨਹੀਂ ਹੁੰਦਾ ਬਲਕਿ ਸਿਹਤ ਲਈ ਲਾਭਕਾਰੀ ਵੀ ਹੁੰਦਾ ਹੈ। ਇਸ ਵਿਚ ਮੌਜੂਦ ਤੱਤ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪਾਣੀ ਸਰੀਰ ਦੇ ਇਮਿਊਨ ਸਿਸਟਮ ਨੂੰ ਠੀਕ ਰਖਦਾ ਹੈ। ਇਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ।
Advertisment
ਜਲਜੀਰਾ ਪਾਣੀ ਭਾਰ ਘਟਾਉਣ ਲਈ ਮਦਦਗਾਰ ਹੈ। ਜਲਜੀਰਾ ਪੀਣ ਦਾ ਰੋਜ਼ਾਨਾ ਸੇਵਨ ਅਨੀਮੀਆ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਫ਼ਾਇਦੇਮੰਦ ਹੋਵੇਗਾ। publive-image ਹੋਰ ਪੜ੍ਹੋ : ਆਪਣੀ ਹੀ ਫ਼ਿਲਮ ਦਾ ਨਾਂਅ ਲੈਣ ਤੋਂ ਡਰਦੀ ਹੈ ਮਾਧੁਰੀ ਦੀਕਸ਼ਿਤ, ਇਹ ਹੈ ਵਜ੍ਹਾ publive-image ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ। ਇਸ ਵਿਚ ਵਿਟਾਮਿਨ ਸੀ ਵਧੇਰੇ ਮਾਤਰਾ ਵਿਚ ਹੁੰਦਾ ਹੈ, ਜਿਸ ਨਾਲ ਤੁਰਤ ਊਰਜਾ ਮਿਲਦੀ ਹੈ। ਜਲਜੀਰਾ ਨੂੰ ਪੀਣ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ, ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ। ਜਲਜੀਰੇ ਵਿਚ ਥਾਇਮਾਲ ਹੁੰਦਾ ਹੈ। publive-image ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਜਲਜੀਰੇ ਵਿਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਮਿਲਦੀ ਹੈ। ਜਲਜੀਰਾ ਪੀਣ ਨਾਲ ਦਿਮਾਗ਼ ਤੇਜ਼ ਹੁੰਦਾ ਹੈ। ਗਰਮੀ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ। ਜਲਜੀਰਾ ਇਸ ਵਿਚ ਵੀ ਫ਼ਾਇਦੇਮੰਦ ਹੁੰਦਾ ਹੈ। ਇਹ ਆਂਤੜੀਆਂ ਨੂੰ ਠੀਕ ਰਖਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment