Advertisment

ਚੰਡੀਗੜ੍ਹ ਦੇ ਮਸ਼ਹੂਰ ਢਾਬੇ ‘ਤੇ ਜਾਨਹਵੀ ਕਪੂਰ ਨੇ ਲਿਆ ਪੰਜਾਬੀ ਖਾਣੇ ਦਾ ਅਨੰਦ, ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ

author-image
By Lajwinder kaur
New Update
ਚੰਡੀਗੜ੍ਹ ਦੇ ਮਸ਼ਹੂਰ ਢਾਬੇ ‘ਤੇ ਜਾਨਹਵੀ ਕਪੂਰ ਨੇ ਲਿਆ ਪੰਜਾਬੀ ਖਾਣੇ ਦਾ ਅਨੰਦ, ਸ਼ੋਸਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ
Advertisment
ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਜੋ ਕਿ ਏਨੀਂ ਦਿਨੀਂ ਆਪਣੀ ਅਗਲੇ ਫ਼ਿਲਮੀ ਪ੍ਰੋਜੈਕਟ ਦੇ ਚੱਲਦੇ ਪੰਜਾਬ ਆਏ ਹੋਏ ਨੇ। ਜੀ ਹਾਂ ਉਹ ਅਦਾਕਾਰ ਕਾਰਤਿਕ ਆਰੀਅਨ ਦੇ ਨਾਲ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਦੋਸਤਾਨਾ 2 ਦੀ ਸ਼ੂਟਿੰਗ ਕਰ ਰਹੇ ਹਨ। ਇਸੇ ਦੌਰਾਨ ਉਹ ਚੰਡੀਗੜ੍ਹ ਸ਼ਹਿਰ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬੀ ਢਾਬੇ ਉੱਤੇ ਆਪਣੀ ਟੀਮ ਦੇ ਨਾਲ ਪੰਜਾਬੀ ਖਾਣੇ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।
 
View this post on Instagram
 

An Evening in Dhaba With Friends??? #JanhviKapoor is surely having fun between her shoot in #chandigarh

A post shared by Manav Manglani (@manav.manglani) on

Advertisment
ਹੋਰ ਵੇਖੋ:ਹਾਰਡੀ ਸੰਧੂ ਨੇ ਪਤਨੀ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਤਸਵੀਰ, ਪਿਆਰ ਦੇ ਜਜ਼ਬਾਤਾਂ ਨੂੰ ਪੋਸਟ ਰਾਹੀਂ ਕੀਤਾ ਬਿਆਨ publive-image ਜਾਹਨਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ਉੱਤੇ ਵੀ ਆਪਣੀ ਤਸਵੀਰ ਨੂੰ ਸ਼ੇਅਰ ਕੀਤਾ ਹੈ। ਜੀ ਹਾਂ ਉਹ ਚੰਡੀਗੜ੍ਹ ਦੇ ਮਸ਼ਹੂਰ ਪਾਲ ਢਾਬੇ ਉੱਤੇ ਪੰਜਾਬੀ ਖਾਣੇ ਦਾ ਅਨੰਦ ਲੈਂਦੇ ਹੋਏ ਦਿਖ ਰਹੇ ਹਨ। ਇਸ ਤੋਂ  ਪਹਿਲਾਂ ਉਹ ਅੰਮ੍ਰਿਤਸਰ ਸ਼ਹਿਰ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਅੰਮ੍ਰਿਤਸਰ ਦੇ ਮਸ਼ੂਹਰ ਥਾਵਾਂ ਉੱਤੇ ਖਾਣੇ ਦਾ ਅਨੰਦ ਲਿਆ ਸੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment