ਜਪਜੀ ਖਹਿਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Written by  Lajwinder kaur   |  November 09th 2020 06:07 PM  |  Updated: November 09th 2020 06:14 PM

ਜਪਜੀ ਖਹਿਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਹੀ ਫੈਨਜ਼ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ ।

japji khaira video ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ, ਟੋਨੀ ਕੱਕੜ ਤੇ ਸਿਧਾਰਥ ਸ਼ੁਕਲਾ ਦਾ ਮਸਤੀ ਵਾਲਾ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਉਨ੍ਹਾਂ ਨੇ ਆਪਣੀ ਇੱਕ ਹੋਰ ਨਵਾਂ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਘੋੜੇ ਦੇ ਨਾਲ ਖੇਤਾਂ ‘ਚ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ 'ਚ Mankirt Aulakh ਦਾ ਪੰਜਾਬੀ ਗੀਤ ਥਾਰ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ ।

punjabi Actress japji khaira

ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦਾ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ । ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਜੋਰਾ ਅਧਿਆਇ -2’ 'ਚ ਦਮਦਾਰ ਕਿਰਦਾਰ 'ਚ ਨਜ਼ਰ ਆਏ ਸਨ ।

beautiful pic of japji khaira

 

View this post on Instagram

 

A post shared by Japji Khaira (@thejapjikhaira) on


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network