Advertisment

ਜਪਜੀ ਖਹਿਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

author-image
By Lajwinder kaur
New Update
ਜਪਜੀ ਖਹਿਰਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਜੁੜੀ ਰਹਿੰਦੀ ਹੈ। ਉਹ ਅਕਸਰ ਹੀ ਫੈਨਜ਼ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ ।
Advertisment
japji khaira video ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਸ਼ਹਿਨਾਜ਼ ਗਿੱਲ, ਟੋਨੀ ਕੱਕੜ ਤੇ ਸਿਧਾਰਥ ਸ਼ੁਕਲਾ ਦਾ ਮਸਤੀ ਵਾਲਾ ਡਾਂਸ ਵੀਡੀਓ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ ਉਨ੍ਹਾਂ ਨੇ ਆਪਣੀ ਇੱਕ ਹੋਰ ਨਵਾਂ ਵੀਡੀਓ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਘੋੜੇ ਦੇ ਨਾਲ ਖੇਤਾਂ ‘ਚ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ 'ਚ Mankirt Aulakh ਦਾ ਪੰਜਾਬੀ ਗੀਤ ਥਾਰ ਸੁਣਨ ਨੂੰ ਮਿਲ ਰਿਹਾ ਹੈ । ਦਰਸ਼ਕਾਂ ਨੂੰ ਐਕਟਰੈੱਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । punjabi Actress japji khaira ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦਾ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਨੇ । ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਜੋਰਾ ਅਧਿਆਇ -2’ 'ਚ ਦਮਦਾਰ ਕਿਰਦਾਰ 'ਚ ਨਜ਼ਰ ਆਏ ਸਨ ।
Advertisment
beautiful pic of japji khaira
 
View this post on Instagram
 

A post shared by Japji Khaira (@thejapjikhaira) on

Advertisment

Stay updated with the latest news headlines.

Follow us:
Advertisment
Advertisment
Latest Stories
Advertisment