Advertisment

ਜਪਜੀ ਖਹਿਰਾ ਨੇ ਇਹ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’

author-image
By Lajwinder kaur
New Update
ਜਪਜੀ ਖਹਿਰਾ ਨੇ ਇਹ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ- ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’
Advertisment
ਪੰਜਾਬੀ ਫ਼ਿਲਮੀ ਜਗਤ ਦੀ ਬਾਕਮਾਲ ਤੇ ਖ਼ੂਬਸੂਰਤ ਅਦਾਕਾਰਾ ਜਪਜੀ ਖਹਿਰਾ Japji Khaira  ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਪਰਮਾਤਮਾ ਅੱਗੇ ਮੱਥਾ ਟੇਕਦੇ ਹੋਈ ਨਜ਼ਰ ਆ ਰਹੀ ਹੈ।
Advertisment
japji khaira posted-min image source- instagram ਹੋਰ ਪੜ੍ਹੋ : ਗਣੇਸ਼ ਚਤੁਰਥੀ ਦੇ ਜਸ਼ਨ ‘ਚ ਦੋਸਤਾਂ ਦੇ ਘਰ ਪਹੁੰਚੇ ਕਰਨਵੀਰ ਬੋਹਰਾ, ਕਪਿਲ ਸ਼ਰਮਾ ਤੇ ਕਈ ਹੋਰ ਦੋਸਤਾਂ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕਰਦੇ ਹੋਏ ਜਪਜੀ ਖਹਿਰਾ ਨੇ ਲਿਖਿਆ ਹੈ – ‘ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ’ ਨਾਲ ਹੀ ਉਨ੍ਹਾਂ ਨੇ ਪ੍ਰਾਥਨਾ ਕਰਦਾ ਹੋਇਆ ਇਮੋਜ਼ੀ ਵੀ ਪੋਸਟ ਕੀਤਾ ਹੈ। ਦਰਸ਼ਕਾਂ ਨੂੰ ਅਦਾਕਾਰਾ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਸ ਤਸਵੀਰ ‘ਚ ਉਹ ਪੰਜਾਬੀ ਪਹਿਰਾਵੇ ‘ਚ ਨਜ਼ਰ ਆ ਰਹੀ ਹੈ । ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਪਰਿਵਾਰ ਦੇ ਨਾਲ ਕੀਤਾ ਗਣੇਸ਼ ਵਿਸਰਜਨ, ਕਿਊਟ ਧੀ ਸਮਿਸ਼ਾ ਨੇ ਜਿੱਤਿਆ ਹਰ ਇੱਕ ਦਾ ਦਿਲ, ਦੇਖੋ ਵੀਡੀਓ Japji Khaira was seen teaching children at Singhu border image source- instagram ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮ ਜਗਤ ਦੀ ਨਾਮੀ ਐਕਟਰੈੱਸ ਨੇ । ਜਿਨ੍ਹਾਂ ਕਈ ਸੁਪਰ ਹਿੱਟ ਫ਼ਿਲਮਾਂ ਚ ਕੰਮ ਕੀਤਾ ਹੈ। ਉਹ ਅਖੀਰਲੀ ਵਾਰ ਪੰਜਾਬੀ ਫ਼ਿਲਮ ‘ਜੋਰਾ ਅਧਿਆਇ -2’ ‘ਚ ਦਮਦਾਰ ਕਿਰਦਾਰ ‘ਚ ਨਜ਼ਰ ਆਈ ਸੀ । ਬਹੁਤ ਜਲਦ ਉਹ ਦੇਵ ਖਰੌੜ ਦੇ ਨਾਲ ‘ਡਾਕੂਆਂ ਦਾ ਮੁੰਡਾ 2’ ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਕਈ ਗੀਤਾਂ ‘ਚ ਵੀ ਬਤੌਰ ਮਾਡਲ ਦਿਖਾਈ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਬਤੌਰ ਜੱਜ ਵੀ ਆਪਣੀ ਭੂਮਿਕਾ ਨਿਭਾ ਚੁੱਕੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment