ਜਪਜੀ ਖਹਿਰਾ ਦਾ ਦੇਸੀ ਅੰਦਾਜ਼ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਖੇਤ ‘ਚ ਗੰਨੇ ਚੂਪਦੀ ਆਈ ਨਜ਼ਰ

written by Lajwinder kaur | October 28, 2020

ਪੰਜਾਬੀ ਫ਼ਿਲਮ ਜਗਤ ਦੀ ਖ਼ੂਬਸੂਰਤ ਐਕਟਰੈੱਸ ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ । punjabi Actress japji khaira looking stunningਹੋਰ ਪੜ੍ਹੋ : ਨੀਰੂ ਬਾਜਵਾ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ,ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ
ਇਸ ਵੀਡੀਓ ‘ਚ ਜਪਜੀ ਖਹਿਰਾ ਗੰਨਿਆਂ ਦੇ ਖੇਤ ‘ਚ ਦਿਖਾਈ ਦੇ ਰਹੀ ਹੈ । ਉਹ ਗੰਨੇ ਚੂਪਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਜਗਤ ਸਿੰਘ ਜੱਗੇ ਦੇ ਗੀਤ ‘ਮੇਰਾ ਪਿੰਡ’ ਵੀ ਸੁਣਨ ਨੂੰ ਮਿਲ ਰਿਹਾ ਹੈ । ਜਪਜੀ ਖਹਿਰਾ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ- ‘ਮੇਰਾ ਪਿੰਡ ਮੇਰੇ ਖੇਤ #pind #punjab’ । ਉਨ੍ਹਾਂ ਨੇ ਕਾਲੇ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ । ਜਿਸ ‘ਚ ਉਹ ਬਹੁਤ ਹੀ ਪਿਆਰੀ ਲੱਗ ਰਹੀ ਹੈ । japji khaira with farmer women ਜਪਜੀ ਖਹਿਰਾ ਦਾ ਇਹ ਦੇਸੀ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਏਨੀਂ ਦਿਨੀ ਉਹ ਕਿਸਾਨ ਵੀਰਾਂ ਤੇ ਭੈਣਾਂ ਦੇ ਨਾਲ ਨਜ਼ਰ ਆ ਰਹੀ ਹੈ । ਉਹ ਵੀ ਆਪਣੇ ਸੋਸ਼ਲ ਮੀਡੀਆ ਦੇ ਰਾਹੀਂ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਨੇ । japji khaira punjabi Actress

 
View this post on Instagram
 

Mera pind Mere khet #pind #punjab #punja

A post shared by Japji Khaira (@thejapjikhaira) on

 

0 Comments
0

You may also like