Advertisment

ਦੁਲਹਣ ਵਾਂਗ ਸੱਜੀ ਨਜ਼ਰ ਆਈ ਅਦਾਕਾਰਾ ਜਪਜੀ ਖਹਿਰਾ, ਬਾਹਵਾਂ ‘ਚ ਚੂੜਾ ਪਾਈ ਅਤੇ ਹੱਥਾਂ ‘ਤੇ ਮਹਿੰਦੀ ਸਜਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ

author-image
By Lajwinder kaur
New Update
ਦੁਲਹਣ ਵਾਂਗ ਸੱਜੀ ਨਜ਼ਰ ਆਈ ਅਦਾਕਾਰਾ ਜਪਜੀ ਖਹਿਰਾ, ਬਾਹਵਾਂ ‘ਚ ਚੂੜਾ ਪਾਈ ਅਤੇ ਹੱਥਾਂ ‘ਤੇ ਮਹਿੰਦੀ ਸਜਾਈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਇਹ ਵੀਡੀਓ
Advertisment
ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ
Advertisment
ਜਪਜੀ ਖਹਿਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਚਰਚਾ ਬਟੋਰ ਰਿਹਾ ਹੈ। ਇਸ ਵੀਡੀਓ ‘ਚ ਉਹ ਦੁਲਹਣ ਵਾਂਗ ਸੱਜੀ-ਧੱਜੀ ਨਜ਼ਰ ਆ ਰਹੀ ਹੈ । ਉਨ੍ਹਾਂ ਨੇ ਹੱਥਾਂ ‘ਤੇ ਮਹਿੰਦੀ ਲਾਈ ਅਤੇ ਬਾਹਵਾਂ ਵਿੱਚ ਲਾਲ ਰੰਗ ਦਾ ਚੂੜਾ ਪਾਈ ਨਜ਼ਰ ਆ ਰਹੀ ਹੈ । Japji Khaira Made Her New Video On Mankirt Aulakh's Song Thar image source- instagram
Advertisment
ਹੋਰ ਪੜ੍ਹੋ : ਪ੍ਰਸ਼ੰਸਕ ਲਈ ਖੁਸ਼ਖਬਰੀ, ‘ਚੱਲ ਮੇਰਾ ਪੁੱਤ-2’ ਮੁੜ ਤੋਂ ਹੋ ਰਹੀ ਹੈ ਰਿਲੀਜ਼, ਇਸ ਦਿਨ ਬਣੇਗੀ ਸਿਨੇਮਾ ਘਰਾਂ ਦਾ ਸ਼ਿੰਗਾਰ ਹੋਰ ਪੜ੍ਹੋ : ‘ਪੱਕੋ’ ਕਿਰਦਾਰ ਦੇ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਅਦਾਕਾਰਾ ਸਿੰਮੀ ਚਾਹਲ ਦੇ ਪੂਰੇ ਹੋਏ 5 ਸਾਲ, ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਦੇ ਹੋਏ ਪਾਈ ਭਾਵੁਕ ਪੋਸਟ inside image of japji khaira image source- instagram ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਵੀ ਪੋਸਟ ਕੀਤਾ ਹੈ। ਜਿਸ ‘ਚ ਉਹ ਕੌਰ ਬੀ ਦੇ ਗੀਤ ‘ਲੈਜਾ ਲੈਜਾ’ ਉੱਤੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਵੀ ਕਮੈਂਟ ਆ ਚੁੱਕੇ ਨੇ।
Advertisment
Japji image source- instagram ਜੇ ਗੱਲ ਕਰੀਏ ਜਪਜੀ ਖਹਿਰਾ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਵੀ ਅਦਾਕਾਰੀ ਕਰ ਚੁੱਕੀ ਹੈ। ਆਉਣ ਵਾਲੇ ਸਮੇਂ 'ਚ ਉਹ ਕਈ ਪੰਜਾਬੀ ਫ਼ਿਲਮਾਂ 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।
Advertisment

Stay updated with the latest news headlines.

Follow us:
Advertisment
Advertisment
Latest Stories
Advertisment