ਪੰਜਾਬੀ ਗਾਇਕ ਜਸਵੀਰ ਜੱਸੀ ਤੇ ਅਦਾਕਾਰਾ ਗੁਰਪ੍ਰੀਤ ਕੌਰ ਚੱਡਾ ਨੇ ਵੀ ਬਾਲੀਵੁੱਡ ਕੋਰੀਓਗ੍ਰਾਫਰ ਸਰੋਜ ਖ਼ਾਨ ਦੇ ਦਿਹਾਂਤ 'ਤੇ ਜਤਾਇਆ ਦੁੱਖ

Written by  Lajwinder kaur   |  July 03rd 2020 04:43 PM  |  Updated: July 03rd 2020 04:48 PM

ਪੰਜਾਬੀ ਗਾਇਕ ਜਸਵੀਰ ਜੱਸੀ ਤੇ ਅਦਾਕਾਰਾ ਗੁਰਪ੍ਰੀਤ ਕੌਰ ਚੱਡਾ ਨੇ ਵੀ ਬਾਲੀਵੁੱਡ ਕੋਰੀਓਗ੍ਰਾਫਰ ਸਰੋਜ ਖ਼ਾਨ ਦੇ ਦਿਹਾਂਤ 'ਤੇ ਜਤਾਇਆ ਦੁੱਖ

ਹਿੰਦੀ ਮਨੋਰੰਜਨ ਜਗਤ ਤੋਂ ਅੱਜ ਸਵੇਰੇ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਸੀ । ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖ਼ਾਨ ਨੇ ਅਖੀਰਲਾ ਸਾਹ ਲਿਆ ਤੇ ਇਸ ਤੋਂ ਦੁਨੀਆ ਨੂੰ ਅਲਵਿਦਾ ਕਹਿ ਗਏ । ਜਿਸ ਤੋਂ ਬਾਅਦ ਬਾਲੀਵੁੱਡ ‘ਚ ਸੋਗ ਦੀ ਲਹਿਰ ਫੈਲ ਗਈ ।

 

View this post on Instagram

 

RIP @sarojkhan maam

A post shared by Jassi (@jassijasbir) on

 ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਡਾਂਸ ਮਾਸਟਰ ਸਰੋਜ ਖ਼ਾਨ ਦੀ ਤਸਵੀਰ ਸ਼ੇਅਰ ਕਰਦੇ ਹੋਏ ਦੁੱਖ ਜਤਾਇਆ ਹੈ ।

ਉੱਧਰ ਬਾਲੀਵੁੱਡ ਤੇ ਪੰਜਾਬੀ ਜਗਤ ਦੀ ਅਦਾਕਾਰਾ ਗੁਰਪ੍ਰੀਤ ਕੌਰ ਚੱਡਾ ਨੇ ਵੀ ਸਰੋਜ ਖ਼ਾਨ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਇੱਕ ਭਾਵੁਕ ਪੋਸਟ ਪਾਈ ਹੈ ।

ਦੱਸ ਦਈਏ ਕਿ ਚਾਰ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਸਰੋਜ ਖ਼ਾਨ ਬਾਲੀਵੁੱਡ ‘ਚ ਸਰਗਰਮ ਸਨ ਅਤੇ ਉਨ੍ਹਾਂ ਨੇ 2 ਹਜ਼ਾਰ ਤੋਂ ਜ਼ਿਆਦਾ ਗੀਤਾਂ ਨੂੰ ਕੋਰੀਓਗ੍ਰਾਫ ਕੀਤਾ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network