Advertisment

ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Shaminder
New Update
ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਗਾਇਕ ਜਸਬੀਰ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇੱਕ ਤਸਵੀਰ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ।
Advertisment
jasbir jassi jasbir jassi ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ ਅਤੇ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਗਾਇਕੀ ਦੇ ਖੇਤਰ ‘ਚ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਨੇ । ਹੋਰ ਪੜ੍ਹੋ:ਜਸਬੀਰ ਜੱਸੀ ਨੂੰ ਯਾਦ ਆਏ ਪੁਰਾਣੇ ਯਾਰ, ਬੱਬੂ ਮਾਨ ਨਾਲ ਤਸਵੀਰ ਕੀਤੀ ਸਾਂਝੀ
Advertisment
jasbir jassi jasbir jassi ਗੀਤਾਂ ਦੇ ਨਾਲ-ਨਾਲ ਉਹ ਅਦਾਕਾਰੀ ਵੀ ਕਰ ਚੁੱਕੇ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ‘ਦਿਲ ਲੈ ਗਈ ਕੁੜੀ ਗੁਜਰਾਤ ਦੀ’, ‘ਚੰਨੋ ਦਾ ਜਵਾਨੀ ਵਿੱਚ ਪੈਰ ਪੈ ਗਿਆ’, ‘ਕੁੜੀ ਜ਼ਹਿਰ ਦੀ ਪੁੜੀ’, ‘ਹੀਰ’ ਸਣੇ ਕਈ ਗੀਤ ਗਾਏ ਹਨ। jasbir jassi jasbir jassi ਇਸ ਤੋਂ ਇਲਾਵਾ ਅਣਗਿਣਤ ਗੀਤ ਗਾਏ ਹਨ । ਜੋ ਸਰੋਤਿਆਂ ‘ਚ ਕਾਫੀ ਮਕਬੂਲ ਹਨ ।
 
View this post on Instagram
 

Sarbat da Bhala!!!!!

A post shared by Jassi (@jassijasbir) on

Advertisment

Stay updated with the latest news headlines.

Follow us:
Advertisment
Advertisment
Latest Stories
Advertisment