ਜਸਬੀਰ ਜੱਸੀ ਨੇ ਸ਼ੇਅਰ ਕੀਤੀ ਆਪਣੇ ਮਾਮੇ ਦੀ ਤਸਵੀਰ, ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ
ਜਸਬੀਰ ਜੱਸੀ ਨੇ ਸ਼ੇਅਰ ਕੀਤੀ ਆਪਣੇ ਮਾਮੇ ਦੀ ਤਸਵੀਰ, ਸੋਸ਼ਲ ਮੀਡੀਆ ‘ਤੇ ਕੀਤੀ ਜਾ ਰਹੀ ਪਸੰਦ
ਜਸਬੀਰ ਜੱਸੀ (Jassi Jasbir) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਜਸਬੀਰ ਜੱਸੀ ਨੇ ਲਿਖਿਆ ਕਿ ‘ਮਾਮਾ ਜੀ ਪੰਜਾਬ ਦਾ ਕਿਵੇਂ ਭਲਾ ਕਿਵੇਂ ਹੋ ਸਕਦਾ ।
Image From Instagram
ਹੋਰ ਪੜ੍ਹੋ : ਗਾਇਕਾ ਸਤਵਿੰਦਰ ਬਿੱਟੀ ਛੋਟੀਆਂ ਛੋਟੀਆਂ ਬੱਚੀਆਂ ਨਾਲ ਖੇਡਦੀ ਆਈ ਨਜ਼ਰ, ਵੀਡੀਓ ਵਾਇਰਲ
ਦੋ ਮਾਮੇ ਇੱਕ ਮੇਰਾ ਮਾਮਾ ‘ਤੇ ਇੱਕ ਮੇਰੀ ਮਾਂ ਦਾ ਮਾਮਾ’। ਗਾਇਕ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।
Image From Instagram
ਇਸ ਤਸਵੀਰ ‘ਤੇ ਲੋਕਾਂ ਵੱਲੋਂ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ । ਗਾਇਕ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਲੋਕ ਗੀਤ ਹੋਣ, ਰੋਮਾਂਟਿਕ ਹੋਣ ਜਾਂ ਫਿਰ ਧਾਰਮਿਕ ਗੀਤ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
