Advertisment

ਇਸ ਤਸਵੀਰ ‘ਚ ਨਜ਼ਰ ਆ ਰਹੇ ਨੇ ਪੰਜਾਬੀ ਮਿਊਜ਼ਿਕ ਜਗਤ ਦੇ ਦੋ ਨਾਮੀ ਗਾਇਕ, ਕੀ ਤੁਸੀਂ ਪਹਿਚਾਣਿਆ ? ਕਮੈਂਟ ਕਰਕੇ ਦੱਸੋ ਨਾਂਅ

author-image
By Lajwinder kaur
New Update
ਇਸ ਤਸਵੀਰ ‘ਚ ਨਜ਼ਰ ਆ ਰਹੇ ਨੇ ਪੰਜਾਬੀ ਮਿਊਜ਼ਿਕ ਜਗਤ ਦੇ ਦੋ ਨਾਮੀ ਗਾਇਕ, ਕੀ ਤੁਸੀਂ ਪਹਿਚਾਣਿਆ ? ਕਮੈਂਟ ਕਰਕੇ ਦੱਸੋ ਨਾਂਅ
Advertisment
ਪੰਜਾਬੀ ਗਾਇਕ ਜਸਬੀਰ ਜੱਸੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਫੈਨਜ਼ ਦੇ ਨਾਲ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਨੇ । ਇਸ ਵਾਰ ਉਨ੍ਹਾਂ ਨੇ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। publive-image  ਉਨ੍ਹਾਂ ਨੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਆਪਣੇ ਮਿੱਤਰ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਨਾਲ ਹੀ ਕੈਪਸ਼ਨ ‘ਚ ਲਿਖਿਆ ਹੈ, ‘ਯਾਰੀ ਅੰਦਰੋਂ ਹੋਵੇ ਤਾਂ ਟੁੱਟਦੀ ਨਹੀਂ ਲੋਕ ਜੋ ਮਰਜ਼ੀ ਕਹਿਣ!!!!’ । ਇਸ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । publive-image ਜੇ ਗੱਲ ਕਰੀਏ ਜਸਬੀਰ ਜੱਸੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਬਾਲੀਵੁੱਡ ਦੀ ਕਈ ਫ਼ਿਲਮਾਂ ‘ਚ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਉਧਰ ਬੱਬੂ ਮਾਨ ਵੀ ਪੰਜਾਬੀ ਮਿਊਜ਼ਿਕ ਜਗਤ ਮਸ਼ਹੂਰ ਗਾਇਕ ਨੇ । ਉਨ੍ਹਾਂ ਨੇ ਵੀ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment