ਜਸਬੀਰ ਜੱਸੀ ਨੇ ਸ਼ੇਅਰ ਕੀਤੀ ਸਰਦਾਰੀ ਵਾਲੀ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ
ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਨੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ ।
ਇਸ ਵਾਰ ਉਨ੍ਹਾਂ ਨੇ ਆਪਣੀ ਪੱਗ ਵਾਲੀ ਤਸਵੀਰ ਫੈਨਜ਼ ਦੇ ਨਾਲ ਸ਼ੇਅਰ ਕਰਕੇ ਪੁੱਛਿਆ ਹੈ ਕਿ ਕਿਵੇਂ ਦੀ ਲੱਗੀ । ਦਰਸ਼ਕਾਂ ਨੂੰ ਜਸਬੀਰ ਜੱਸੀ ਦੀ ਸਰਦਾਰੀ ਵਾਲੀ ਲੁੱਕ ਬਹੁਤ ਪਸੰਦ ਆ ਰਹੀ ਹੈ ।
ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਲੋਕ ਗੀਤ ਹੋਣ, ਧਾਰਮਿਕ ਹੋਣ ਜਾਂ ਫਿਰ ਪੌਪ ਹਰ ਤਰ੍ਹਾਂ ਦੇ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ਕਰਕੇ ਉਨ੍ਹਾਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ ।
View this post on Instagram