ਜਸਬੀਰ ਜੱਸੀ ਨੇ ਸ਼ੇਅਰ ਕੀਤੀ ਸਰਦਾਰੀ ਵਾਲੀ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Lajwinder kaur   |  November 25th 2020 05:10 PM  |  Updated: November 25th 2020 05:10 PM

ਜਸਬੀਰ ਜੱਸੀ ਨੇ ਸ਼ੇਅਰ ਕੀਤੀ ਸਰਦਾਰੀ ਵਾਲੀ ਫੋਟੋ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਪੰਜਾਬੀ ਮਿਊਜ਼ਿਕ ਜਗਤ ਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਸਰਗਰਮ ਨੇ । ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਨੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ ।

inside pic of jasbir jassie  ਹੋਰ ਪੜ੍ਹੋ : ਦੀਪ ਢਿੱਲੋਂ ਨੇ ਬੇਟੀ ਗੁਣਤਾਸ ਨੂੰ ਅਸੀਸਾਂ ਦੇਣ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ, ਸਾਂਝੀਆਂ ਕੀਤੀਆਂ ਧੀ ਦੇ ਜਨਮਦਿਨ ਦੀਆਂ ਤਸਵੀਰਾਂ

ਇਸ ਵਾਰ ਉਨ੍ਹਾਂ ਨੇ ਆਪਣੀ ਪੱਗ ਵਾਲੀ ਤਸਵੀਰ ਫੈਨਜ਼ ਦੇ ਨਾਲ ਸ਼ੇਅਰ ਕਰਕੇ ਪੁੱਛਿਆ ਹੈ ਕਿ ਕਿਵੇਂ ਦੀ ਲੱਗੀ । ਦਰਸ਼ਕਾਂ ਨੂੰ ਜਸਬੀਰ ਜੱਸੀ ਦੀ ਸਰਦਾਰੀ ਵਾਲੀ ਲੁੱਕ ਬਹੁਤ ਪਸੰਦ ਆ ਰਹੀ ਹੈ ।

pic of jasbir jassi

ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ ਭਾਵੇਂ ਉਹ ਲੋਕ ਗੀਤ ਹੋਣ, ਧਾਰਮਿਕ ਹੋਣ ਜਾਂ ਫਿਰ ਪੌਪ ਹਰ ਤਰ੍ਹਾਂ ਦੇ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ਕਰਕੇ ਉਨ੍ਹਾਂ ਦੀ ਲੰਬੀ ਚੌੜੀ ਫੈਨ ਫਾਲਵਿੰਗ ਹੈ ।

jasbir jassie pic of instagram

 

 

View this post on Instagram

 

A post shared by Jassi (@jassijasbir)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network