Advertisment

ਜੈਸਮੀਨ ਸੈਂਡਲਸ ਨੇ ਆਪਣੀ ਦਾਦੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਸਾਂਝਾ ਕੀਤਾ ਇਹ ਭਾਵੁਕ ਵੀਡੀਓ

author-image
By Lajwinder kaur
New Update
ਜੈਸਮੀਨ ਸੈਂਡਲਸ ਨੇ ਆਪਣੀ ਦਾਦੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦੇ ਹੋਏ ਸਾਂਝਾ ਕੀਤਾ ਇਹ ਭਾਵੁਕ ਵੀਡੀਓ
Advertisment
ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਦਾਦੀ ਮਾਂ ਨੂੰ ਯਾਦ ਕਰਦੇ ਹੋਏ ਇੱਕ ਪਿਆਰੀ ਜਿਹੀ ਵੀਡੀਓ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਹੈ ।
Advertisment
publive-image ਇਸ ਵੀਡੀਓ ‘ਚ ਜੈਸਮੀਨ ਆਪਣੀ ਦਾਦੀ ਨੂੰ ਲਾਡ ਲਡਾਉਂਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ- ‘ਪਿਆਰ ਕੌਰ ਮੇਰੀ ਦਾਦੀ ਸੀ । ਕੀ ਤੁਸੀਂ ਵਿਸ਼ਵਾਸ ਕਰ ਸਕਦੇ ਹੋ ਕਿ ਉਨ੍ਹਾਂ ਦੀ ਮਾਂ ਨੇ ਉਨ੍ਹਾਂ ਦਾ ਨਾਮ "ਪਿਆਰੇ" ਰੱਖਿਆ ਹੈ ? ਇਹ ਵਿਰਸਾ ਹੈ ਜਿਸ ਦੀ ਸਾਨੂੰ ਭਵਿੱਖ ਵਿਚ ਲੈਣ ਦੀ ਜ਼ਰੂਰਤ ਹੈ - ਪਿਆਰ, ਕਦਰਾਂ- ਕੀਮਤਾਂ ਦਾ ਪਾਠ ਨਵੀਂ ਪੀੜੀ ਨੂੰ ਪੜਾਈਏ’ । ਇਸ ਤੋਂ ਇਲਾਵਾ ਉਨ੍ਹਾਂ ਨੇ ਬਹੁਤ ਸਾਰੀਆਂ ਗੱਲਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ । ਇਹ ਵੀਡੀਓ ਦਰਸ਼ਕਾਂ ਨੂੰ ਵੀ ਖੂਬ ਪਸੰਦ ਆ ਰਹੀ ਹੈ । ਇੱਕ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ । publive-image  ਜੇ ਗੱਲ ਕਰੀਏ ਜੈਸਮੀਨ ਸੈਂਡਲਸ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment