Advertisment

ਕੇਂਦਰ ਸਰਕਾਰ ਦੇ ਮੂੰਹ ‘ਤੇ ਚਪੇੜ ਵਾਂਗ ਵੱਜ ਰਿਹਾ ਹੈ ਜੱਸ ਬਾਜਵਾ ਦਾ ਨਵਾਂ ਗੀਤ ‘ਹੋਕਾ’, ਕਿਸਾਨੀ ਸੰਘਰਸ਼ ਦੇ ਬੁਲੰਦ ਹੌਸਲੇ ਨੂੰ ਕਰ ਰਿਹਾ ਹੈ ਬਿਆਨ, ਦੇਖੋ ਵੀਡੀਓ

author-image
By Lajwinder kaur
New Update
ਕੇਂਦਰ ਸਰਕਾਰ ਦੇ ਮੂੰਹ ‘ਤੇ ਚਪੇੜ ਵਾਂਗ ਵੱਜ ਰਿਹਾ ਹੈ ਜੱਸ ਬਾਜਵਾ ਦਾ ਨਵਾਂ ਗੀਤ ‘ਹੋਕਾ’, ਕਿਸਾਨੀ ਸੰਘਰਸ਼ ਦੇ ਬੁਲੰਦ ਹੌਸਲੇ ਨੂੰ ਕਰ ਰਿਹਾ ਹੈ ਬਿਆਨ, ਦੇਖੋ ਵੀਡੀਓ
Advertisment
ਛੇ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਦੇ ਨਾਲ ਸੰਘਰਸ਼ ਕਰਦੇ ਹੋਏ । ਇਸ ਸੰਘਰਸ਼ ਦੀ ਗੂੰਜ ਵਿਦੇਸ਼ ਦੀਆਂ ਸੜਕਾਂ ਤੋਂ ਲੈ ਕੇ ਪਾਰਲੀਮੈਂਟ ਤੱਕ ਗੂੰਜੀ ਹੈ। ਪਰ
Advertisment
ਕੇਂਦਰ ਸਰਕਾਰ ਦਾ ਖੇਤੀ ਬਿੱਲਾਂ ਨੂੰ ਲੈ ਕੇ ਉਹੀ ਅੜੀਅਲ ਰਵੱਈਆ ਅਜੇ ਵੀ ਬਰਕਰਾਰ ਹੈ । ਪਰ ਦੇਸ਼ ਦਾ ਅੰਨਦਾਤ ਵੀ ਆਪਣੇ ਹੱਕਾਂ ਦੇ ਲਈ ਪੂਰਾ ਸੰਘਰਸ਼ ਕਰ ਰਿਹਾ ਹੈ। ਪੰਜਾਬੀ ਕਲਾਕਾਰ ਵੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਏ ਨੇ। inside image of hokka song image source-youtube ਹੋਰ ਪੜ੍ਹੋ :
Advertisment
jass bajwa new song hokka released image source-youtube ਅਜਿਹੇ ‘ਚ ਗਾਇਕ ਜੱਸ ਬਾਜਵਾ ਆਪਣਾ ਇੱਕ ਹੋਰ ਨਵੇਂ ਤੇ ਜੋਸ਼ੀਲਾ ਕਿਸਾਨੀ ਗੀਤ ਲੈ ਕੇ ਆਏ ਨੇ। ਜੀ ਹਾਂ ਹੋਕਾ ਟਾਈਟਲ ਹੇਠ ਲੈ ਕੇ ਆਏ ਇਸ ਗੀਤ ‘ਚ ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੇ ਹੌਸਲੇ ਬੁਲੰਦ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਕੇਂਦਰ ਦੀ ਸਰਕਾਰ ਨੂੰ ਲਾਹਨਤਾਂ ਪਾਈਆਂ ਨੇ। ਪਰ ਨਾਲ ਹੀ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਇਸ ਕਿਸਾਨੀ ਸੰਘਰਸ਼ ‘ਚ ਵੱਧ ਚੜ੍ਹ ਕੇ ਦਿੱਲੀ ਕਿਸਾਨੀ ਅੰਦੋਲਨ ‘ਚ ਸ਼ਾਮਿਲ ਹੋਣ ਲਈ ਕਿਹਾ ਹੈ।
Advertisment
singer jass bajwa new song hokka out now image source-youtube Hokka ਗੀਤ ਦੇ ਬੋਲ ਖੁਦ ਜੱਸ ਬਾਜਵਾ ਨੇ ਹੀ ਲਿਖੇ ਨੇ ਤੇ ਮਿਊਜ਼ਿਕ Flame Music ਨੇ ਦਿੱਤਾ ਹੈ। ਗਾਣੇ ਦਾ ਸ਼ਾਨਦਾਰ ਵੀਡੀਓ Davycine ਨੇ ਤਿਆਰ ਕੀਤਾ ਹੈ। ਜਿਸ ‘ਚ ਕਿਸਾਨੀ ਸੰਘਰਸ਼ ਦੀਆਂ ਝਲਕੀਆਂ ਦੇਖਣ ਨੂੰ ਮਿਲ ਰਹੀਆਂ ਨੇ। ਇਸ ਹੇਠ ਦਿੱਤੇ ਲਿੰਕ ‘ਤੇ ਜਾ ਕੇ ਤੁਸੀਂ ਇਸ ਕਿਸਾਨੀ ਗੀਤ ਨੂੰ ਸੁਣ ਸਕਦੇ ਹੋ ਤੇ ਆਪਣੀ ਰਾਏ ਕਮੈਂਟ ਬਾਕਸ ‘ਚ ਦੇ ਸਕਦੇ ਹੋ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment