ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਇਹ ਤਸਵੀਰ, ਜੱਸ ਬਾਜਵਾ ਨੇ ਗਾਇਕ ਬੱਬੂ ਮਾਨ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਫੋਟੋ

Written by  Lajwinder kaur   |  August 03rd 2021 02:53 PM  |  Updated: August 03rd 2021 02:53 PM

ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤੀ ਜਾ ਰਹੀ ਹੈ ਇਹ ਤਸਵੀਰ, ਜੱਸ ਬਾਜਵਾ ਨੇ ਗਾਇਕ ਬੱਬੂ ਮਾਨ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਫੋਟੋ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੱਸ ਬਾਜਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਉਨ੍ਹਾਂ ਕਲਾਕਾਰਾਂ ਚੋਂ ਨੇ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ।  ਜੱਸ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ।

singer jass bajwa brings new kisani song hokka out now  image source-instagram

ਹੋਰ ਪੜ੍ਹੋ : ਅੱਜ ਹੈ ਨਾਮੀ ਗਾਇਕ ਮਨਮੋਹਨ ਵਾਰਿਸ ਦਾ ਜਨਮਦਿਨ, ਕੇਕ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਕਿਹਾ-‘ਮੁਬਾਰਕਾਂ ਤੇ ਦੁਆਵਾਂ ਭੇਜਣ ਵਾਲੇ ਸੱਜਣਾਂ ਦਾ ਧੰਨਵਾਦ’

ਹੋਰ ਪੜ੍ਹੋ : ਜੈ ਭਾਨੁਸ਼ਾਲੀ ‘ਤੇ ਮਾਹੀ ਵਿੱਜ ਦੀ ਧੀ ਤਾਰਾ ਹੋਈ ਦੋ ਸਾਲ ਦੀ, ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤਾ ਤਾਰਾ ਦਾ ਬਰਥਡੇਅ, ਦੇਖੋ ਵੀਡੀਓ

inside image of jass bajwa with babbu mann image source-instagram

ਗਾਇਕ ਜੱਸ ਬਾਜਵਾ ਨੇ ਮਸ਼ਹੂਰ ਗਾਇਕ ਬੱਬੂ ਮਾਨ ਦੇ ਨਾਲ ਆਪਣੀ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਜੀ ਹਾਂ ਬੱਬੂ ਮਾਨ ਅਜਿਹੇ ਗਾਇਕ ਨੇ ਜਿਨ੍ਹਾਂ ਦੇ ਕਈ ਗਾਇਕ ਵੀ ਫੈਨ ਨੇ। ਜੱਸ ਬਾਜਵਾ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ‘@babbumaaninsta ਬਾਈ❤️’ । ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਫੈਨਜ਼ ਵੀ ਕਮੈਂਟ ਕਰਕੇ ਇਸ ਤਸਵੀਰ ਦੀ ਤਾਰੀਫ ਕਰ ਰਹੇ ਨੇ।

inside pic of jass bajwa  image source-instagram

ਦੱਸ ਦਈਏ ਜੱਸ ਬਾਜਵਾ ਤੇ ਬੱਬੂ ਮਾਨ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਨੇ। ਦੋਵਾਂ ਹੀ ਗਾਇਕਾਂ ਨੇ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦੇ ਹੌਸਲੇ ਨੂੰ ਬੁਲੰਦ ਰੱਖਿਆ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network