Advertisment

ਦੇਖੋ ਵੀਡੀਓ : ‘Pyaar Mangdi’ ਗੀਤ ਹੋਇਆ ਰਿਲੀਜ਼, ਜੱਸੀ ਗਿੱਲ ਰੋਮਾਂਟਿਕ ਗੀਤ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

author-image
By Lajwinder kaur
New Update
ਦੇਖੋ ਵੀਡੀਓ : ‘Pyaar Mangdi’ ਗੀਤ ਹੋਇਆ ਰਿਲੀਜ਼, ਜੱਸੀ ਗਿੱਲ ਰੋਮਾਂਟਿਕ ਗੀਤ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
Advertisment
ਪੰਜਾਬੀ ਗਾਇਕ ਜੱਸੀ ਗਿੱਲ ਆਪਣੇ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ । ‘
Advertisment
ਪਿਆਰ ਮੰਗਦੀ’ (Pyaar Mangdi) ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ਨੂੰ ਜੱਸੀ ਗਿੱਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । jassie gill new song ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਹੈਪੀ ਰਾਏਕੋਟੀ ਦੀ ਕਲਮ ‘ਚੋਂ ਨਿਕਲੇ । ਇਸ ਤੋਂ ਇਲਾਵਾ ਉਹ ਗੀਤ ‘ਚ ਫੀਚਰਿੰਗ ਕਰਦੇ ਹੋਏ ਨਜ਼ਰ ਆ ਰਹੇ ਨੇ ।
Advertisment
happy raikoti ਇਸ ਗਾਣੇ ਦਾ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਰਾਹੁਲ ਚਾਹਲ ਨੇ ਤਿਆਰ ਕੀਤਾ ਹੈ । jassie gill new romantic song pyaar mangdi ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਜੱਸੀ ਗਿੱਲ ਤੇ ਫੀਮੇਲ ਮਾਡਲ Yashika Talwar । ਗੀਤ ਨੂੰ ਜੱਸੀ ਗਿੱਲ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment