Advertisment

ਜੱਸੀ ਗਿੱਲ ਨੇ ਸਾਂਝੀਆਂ ਕੀਤੀਆਂ ਨੇ ਆਪਣੀ ਲਾਡੋ ਰਾਣੀ ਰੋਜਸ ਕੌਰ ਗਿੱਲ ਦੀਆਂ ਨਵੀਂ ਤਸਵੀਰਾਂ, ਕੁਝ ਹੀ ਸਮੇਂ ‘ਚ ਆਏ ਲੱਖਾਂ ਹੀ ਲਾਈਕਸ

author-image
By Lajwinder kaur
New Update
ਜੱਸੀ ਗਿੱਲ ਨੇ ਸਾਂਝੀਆਂ ਕੀਤੀਆਂ ਨੇ ਆਪਣੀ ਲਾਡੋ ਰਾਣੀ ਰੋਜਸ ਕੌਰ ਗਿੱਲ ਦੀਆਂ ਨਵੀਂ ਤਸਵੀਰਾਂ, ਕੁਝ ਹੀ ਸਮੇਂ ‘ਚ ਆਏ ਲੱਖਾਂ ਹੀ ਲਾਈਕਸ
Advertisment
ਪੰਜਾਬੀ ਮਿਊਜ਼ਿਕ ਜਗਤ ਦੇ ਮਸ਼ਹੂਰ ਗਾਇਕ ਜੱਸੀ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਜੱਸੀ ਗਿੱਲ ਨੇ ਆਪਣੀ ਪਿਆਰੀ ਜਿਹੀ ਬੇਟੀ ਰੋਜਸ ਕੌਰ ਗਿੱਲ ਦੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਨੇ । publive-image ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਕੈਪਸ਼ਨ 'ਚ ਜੱਸ ਗਿੱਲ ਨੇ ਲਿਖਿਆ ਹੈ ‘ਮੇਰੀ ਰੂਹ’ ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਨੇ । ਇਨ੍ਹਾਂ ਫੋਟੋਆਂ ‘ਚ ਜੱਸੀ ਗਿੱਲ ਤੇ ਰੋਜਸ ਨਦੀ ਦੇ ਕਿਨਾਰੇ ਉੱਤੇ ਬੈਠੇ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਨੇ । ਕੁਝ ਹੀ ਸਮੇਂ ਚ ਇਸ ਪੋਸਟ ਉੱਤੇ ਲੱਖਾਂ ਹੀ ਲਾਈਕਸ ਆ ਚੁੱਕੇ ਨੇ । ਜੱਸੀ ਗਿੱਲ ਏਨੀਂ ਦਿਨੀਂ ਆਪਣੇ ਪਰਿਵਾਰ ਦੇ ਨਾਲ ਕੈਨੇਡਾ ‘ਚ ਰਹਿ ਰਹੇ ਨੇ । publive-image ਜੇ ਗੱਲ ਕਰੀਏ ਜੱਸ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਹ ਪੰਜਾਬੀ ਫ਼ਿਲਮਾਂ ਦੇ ਨਾਲ ਬਾਲੀਵੁੱਡ ਫ਼ਿਲਮਾਂ ਚ ਕਾਫੀ ਸਰਗਰਮ ਨੇ । ਉਹ ਅਖੀਰਲੀ ਵਾਰ ਕੰਗਨਾ ਰਣੌਤ ਦੇ ਨਾਲ ਪੰਗਾ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment