Advertisment

ਜੱਸੀ ਗਿੱਲ ਨੇ ਸ਼ੇਅਰ ਕੀਤੀਆਂ ਸੋਨਾਕਸ਼ੀ ਸਿਨਹਾ ਨਾਲ ਆਪਣੀਆਂ ਫੋਟੋਆਂ

author-image
By Parkash Deep Singh
New Update
ਜੱਸੀ ਗਿੱਲ ਨੇ ਸ਼ੇਅਰ ਕੀਤੀਆਂ ਸੋਨਾਕਸ਼ੀ ਸਿਨਹਾ ਨਾਲ ਆਪਣੀਆਂ ਫੋਟੋਆਂ
Advertisment
ਅਖੀਰਕਾਰ Jassi Gill ਨੇ Sonakshi Sinha ਨਾਲ ਆਪਣੀਆਂ ਫੋਟੋਆਂ ਸ਼ੇਅਰ ਕਰ ਹੀ ਦਿੱਤੀਆਂ | publive-image ਹਾਲੇ ਤੱਕ ਤਾ ਸਿਰਫ ਗੱਲਾਂ ਹੀ ਹੋ ਰਹੀਆਂ ਸਨ ਕਿ ਜੱਸੀ ਗਿੱਲ ਸੋਨਾਕਸ਼ੀ ਸਿਨਹਾ ਦੇ ਨਾਲ ਆਪਣੀ ਆਉਣ ਵਾਲੀ ਹਿੰਦੀ ਫਿਲਮ 'Happy Bhaag Jayegi 2 'ਦੀ ਸ਼ੂਟਿੰਗ 'ਚ ਰੁੱਝੇ ਹੋਏ ਨੇ ਪਰ ਹੁਣ ਤਾਂ ਇਸ ਗੱਲ ਦੀ ਪੁਸ਼ਟੀ ਵੀ ਹੋ ਗਈ ਹੈ | ਜੱਸੀ ਗਿੱਲ ਨੇ ਆਪਣੇ ਫੇਸਬੁੱਕ ਪੇਜ 'ਤੇ ਬੜੇ ਸ਼ਾਨਦਾਰ ਅੰਦਾਜ਼ ਵਿਚ ਖਿੱਚੀਆਂ ਆਪਣੀ 'ਤੇ ਸੋਨਾਕਸ਼ੀ ਸਿਨਹਾ ਦੀਆਂ ਫੋਟੋਆਂ ਸ਼ੇਅਰ ਕੀਤੀਆਂ |
Advertisment

Stay updated with the latest news headlines.

Follow us:
Advertisment
Advertisment
Latest Stories
Advertisment