ਗਾਇਕ ਜੱਸੀ ਗੁਰਸ਼ੇਰ ਦਾ ਗੀਤ 'ਜੱਟ ਮਰਜੂ' ਪੀਟੀਸੀ ਪੰਜਾਬੀ 'ਤੇ ਹੋਵੇਗਾ ਰਿਲੀਜ਼

Reported by: PTC Punjabi Desk | Edited by: Shaminder  |  September 25th 2019 12:31 PM |  Updated: September 25th 2019 12:31 PM

ਗਾਇਕ ਜੱਸੀ ਗੁਰਸ਼ੇਰ ਦਾ ਗੀਤ 'ਜੱਟ ਮਰਜੂ' ਪੀਟੀਸੀ ਪੰਜਾਬੀ 'ਤੇ ਹੋਵੇਗਾ ਰਿਲੀਜ਼

ਪੀਟੀਸੀ ਪੰਜਾਬੀ ਵੱਲੋਂ ਹਰ ਦਿਨ ਨਵੇਂ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਾਇਕ ਜੱਸੀ ਗੁਰਸ਼ੇਰ ਦਾ ਗੀਤ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ 27 ਸਤੰਬਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਨੇ ਜਦਕਿ ਮਿਊਜ਼ਿਕ ਨਾਲ ਸ਼ਿੰਗਾਰਣਗੇ ਜੀ ਗੁਰੀ । ਇਸ ਗੀਤ ਦਾ ਐਕਸਕਲਿਊਸਿਵ ਵੀਡੀਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੇਖ ਸਕਦੇ ਹੋ ।

ਹੋਰ ਵੇਖੋ:ਇਸ ਸ਼ੁੱਕਰਵਾਰ ਬੈਸਟ ਆਫ਼ ਪੀਟੀਸੀ ਬਾਕਸ ਆਫ਼ਿਸ ‘ਚ ਦੇਖੋ ਫ਼ਿਲਮ ‘ਨਾਦਾਨੀਆਂ’

jatt marju jatt marju

ਪੀਟੀਸੀ ਪੰਜਾਬੀ ਵੱਲੋਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਅਤੇ ਦੁਨੀਆ ਦੇ ਹਰ ਕੋਨੇ 'ਚ ਪਹੁੰਚਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਨੇ । ਇਹੀ ਕਾਰਨ ਹੈ ਕਿ ਪੀਟੀਸੀ ਪੰਜਾਬੀ ਦੁਨੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਐਂਟਰਟੇਨਮੈਂਟ ਚੈਨਲ ਹੈ ਅਤੇ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ ।

jassi gursher के लिए इमेज परिणाम

ਤੁਸੀਂ ਵੀ ਵੇਖਣਾ ਚਾਹੁੰਦੇ ਹੋ ਮਨੋਰੰਜਨ ਜਗਤ ਨਾਲ ਸਬੰਧਤ ਅਪਡੇਟਸ ਤਾਂ ਵੇਖਦੇ ਰਹੋ ਪੀਟੀਸੀ ਪੰਜਾਬੀ । ਜਿੱਥੇ ਤੁਹਾਨੂੰ ਪੀਟੀਸੀ ਪੰਜਾਬੀ ਦੇ ਜ਼ਰੀਏ ਗੁਰੂ ਘਰ ਅਤੇ ਗੁਰਬਾਣੀ ਨਾਲ ਜੁੜਣ ਦਾ ਮੌਕਾ ਮਿਲੇਗਾ ਉੱਥੇ ਹੀ ਪੰਜਾਬ ਦੇ ਸੱਭਿਆਚਾਰ ਅਤੇ ਜ਼ਿੰਦਗੀ ਦਾ ਹਰ ਰੰਗ ਵੇਖਣ ਨੂੰ ਮਿਲੇਗਾ ।ਪੀਟੀਸੀ ਦੇ ਪ੍ਰੋਗਰਾਮਾਂ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ 'ਤੇ ਕਿਤੇ ਵੀ ਬੈਠ ਕੇ ਮਾਣ ਸਕਦੇ ਹੋ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network