ਜੱਸੀ ਗਿੱਲ ਨੇ ਉਂਗਲਾਂ ‘ਤੇ ਬਾਸਕਟਬਾਲ ਘੁਮਾਉਣ ਦੇ ਹੁਨਰ ਨੂੰ ਦਰਸ਼ਕਾਂ ਦੇ ਨਾਲ ਕੀਤਾ ਸਾਂਝਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਜੱਸੀ ਗਿੱਲ ਨੇ ਉਂਗਲਾਂ ‘ਤੇ ਬਾਸਕਟਬਾਲ ਘੁਮਾਉਣ ਦੇ ਹੁਨਰ ਨੂੰ ਦਰਸ਼ਕਾਂ ਦੇ ਨਾਲ ਕੀਤਾ ਸਾਂਝਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
ਪੰਜਾਬੀ ਗਾਇਕ ਜੱਸੀ ਗਿੱਲ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ‘Oye Hoye Hoye’ ਕਰਕੇ ਖੂਬ ਸੁਰਖੀਆਂ ਵਟੋਰ ਰਹੇ ਨੇ। ਜੱਸੀ ਗਿੱਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਇੱਕ ਮਜ਼ੇਦਾਰ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਆਪਣੀ ਬੇਟੀ ਰੋਜਸ ਕੌਰ ਗਿੱਲ ਦੇ ਨਾਲ ਨਜ਼ਰ ਆ ਰਹੇ ਨੇ।
image source- instagram
ਹੋਰ ਪੜ੍ਹੋ : ਦੇਖੋ ਨੀਰੂ ਬਾਜਵਾ ਦਾ ਇਹ ਅੰਦਾਜ਼, ਜਿੰਮ ‘ਚ ਕਰ ਰਹੀ ਹੈ ਖੂਬ ਕਸਰਤ
image source- instagram
ਇਸ ਵੀਡੀਓ ਉਹ ਆਪਣੀ ਉਂਗਲਾਂ ਉੱਤੇ ਬਾਸਕਟਬਾਲ ਘੁਮਾ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ‘Oye Hoye Hoye’ ਦੇ ਨਾਲ ਹੀ ਪੋਸਟ ਕੀਤਾ ਹੈ। ਵੀਡੀਓ ਦੇ ਆਖੀਰ ਚ ਰੋਜਸ ਗਿੱਲ ਹੱਥ ਮਾਰ ਕੇ ਬਾਲ ਨੂੰ ਡੇਗ ਦਿੰਦੀ ਹੈ।

ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਇਸ ਨੂੰ ਦੇਖ ਚੁੱਕੇ ਨੇ ਤੇ ਲੱਖ ਤੋਂ ਵੱਧ ਲਾਈਕਸ ਵੀ ਆ ਚੁੱਕੇ ਨੇ। ਦਰਸ਼ਕਾਂ ਨੂੰ ਗਾਇਕ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਜੇ ਗੱਲ ਕਰੀਏ ਵਰਕ ਫਰੰਟ ਦੀ ਤਾਂ ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ 'ਚ ਕਾਫੀ ਐਕਟਿਵ ਨੇ। ਬਹੁਤ ਜਲਦ ਉਹ ਡੈਡੀ ਕੂਲ ਮੁੰਡੇ ਫੂਲ -2 ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
