ਜੱਸੀ ਗਿੱਲ ਨੇ ਆਪਣੀ ਧੀ ਦੇ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

Written by  Shaminder   |  September 07th 2020 05:43 PM  |  Updated: September 07th 2020 05:43 PM

ਜੱਸੀ ਗਿੱਲ ਨੇ ਆਪਣੀ ਧੀ ਦੇ ਨਾਲ ਸ਼ੇਅਰ ਕੀਤੀ ਕਿਊਟ ਤਸਵੀਰ, ਦਰਸ਼ਕਾਂ ਨੂੰ ਆ ਰਹੀ ਪਸੰਦ

ਜੱਸੀ ਗਿੱਲ ਅਕਸਰ ਆਪਣੀ ਧੀ ਦੇ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ਤੇ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ । ਜੱਸੀ ਗਿੱਲ ਨੇ ਆਪਣੀ ਬੇਟੀ ਰੋਜਸ ਦੇ ਨਾਲ ਮੁੜ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੀ ਬੇਟੀ ਦੇ ਨਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਨਾ ਤੇਰੇ ਜਿਹਾ ਹੋਰ ਮਿਲਣਾ ਐਂਵੇ ਨੀ ਦੀਵਾਨਾ ਤੇਰਾ ਮੈਂ’ ।

https://www.instagram.com/p/CE02rzAgZKK/

ਇਸ ਤਸਵੀਰ ‘ਤੇ ਵੱਡੀ ਗਿਣਤੀ ‘ਚ ਲੋਕ ਕਮੈਂਟਸ ਕਰ ਰਹੇ ਨੇ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਨੇ । ਜੱਸੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਰਹੇ ਨੇ ।

https://www.instagram.com/p/CEKZc1XAyZH/

ਪਿੱਛੇ ਜਿਹੇ ਕੰਗਨਾ ਰਣੌਤ ਦੇ ਨਾਲ ਉੇਨ੍ਹਾਂ ਦੀ ਫ਼ਿਲਮ ‘ਪੰਗਾ’ ਆਈ ਸੀ । ਜਿਸ ਨੂੰ ਕਿ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਸੀ । ਜਲਦ ਹੀ ਹੁਣ ਜੱਸੀ ਆਪਣੇ ਨਵੇਂ ਗੀਤ ਦੇ ਨਾਲ ਸਰੋਤਿਆਂ ‘ਚ ਹਾਜ਼ਰ ਹੋਣਗੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network