Advertisment

ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

author-image
By Shaminder
New Update
ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Advertisment
ਜਸਵਿੰਦਰ ਭੱਲਾ ਨੇ
Advertisment
ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ। ਉਹ ਆਪਣੀ ਪਤਨੀ ਦੇ ਨਾਲ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਲਈ ਗਏ ਸਨ । ਜਿਸ ਦੀ ਇੱਕ ਤਸਵੀਰ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ। publive-image Image Source: instagram ਹੋਰ ਪੜ੍ਹੋ :ਐਮੀ ਵਿਰਕ ਨੇ ਸਰਗੁਣ ਮਹਿਤਾ ਅਤੇ ਜਗਦੀਪ ਸਿੱਧੂ ਦੇ ਨਾਲ ਵੀਡੀਓ ਕੀਤਾ ਸਾਂਝਾ, ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ
Advertisment
Pukhraj Bhalla Image From Jaswinder Bhalla's Instagram ਇਸ ਤਸਵੀਰ ‘ਚ ਦੋਵੇਂ ਗੁਰਦੁਆਰਾ ਸਾਹਿਬ ‘ਚ ਹੱਥ ਜੋੜ ਕੇ ਖੜੇ ਹੋਏ ਨਜ਼ਰ ਆ ਰਹੇ ਹਨ ਅਤੇ ਜਸਵਿੰਦਰ ਭੱਲਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਦੱਸੋ ਕਿਹੜੇ ਗੁਰਦੁਆਰਾ ਸਾਹਿਬ ਜੀ ਨੇ? ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਕਮੈਂਟਸ ਕਰਕੇ ਗੁਰਦੁਆਰਾ ਸਾਹਿਬ ਬਾਰੇ ਦੱਸਿਆ ਜਾ ਰਿਹਾ ਹੈ । publive-image Image From Jaswinder Bhalla's Instagram ਜਸਵਿੰਦਰ ਭੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ਅਤੇ ਜਲਦ ਹੀ ਉਹ ਆਪਣੀ ਫ਼ਿਲਮ ‘ਦਿਲ ਹੋਣਾ ਚਾਹੀਦਾ ਜਵਾਨ’ ‘ਚ ਨਜ਼ਰ ਆਉਣ ਵਾਲੇ ਹਨ।
 
View this post on Instagram
 

A post shared by Jaswinder Bhalla (@jaswinderbhalla)

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਵਿੰਦਰ ਮਾਹਲ ਨਜ਼ਰ ਆਉਣਗੇ । ਇਸ ਦੇ ਨਾਲ ਹੀ ਭੱਲਾ ਹੋਰ ਵੀ ਕਈ ਫ਼ਿਲਮਾਂ ‘ਚ ਦਿਖਾਈ ਦੇਣਗੇ ।    
Advertisment

Stay updated with the latest news headlines.

Follow us:
Advertisment
Advertisment
Latest Stories
Advertisment