ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Written by  Shaminder   |  April 17th 2021 05:23 PM  |  Updated: April 17th 2021 05:23 PM

ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਜਸਵਿੰਦਰ ਭੱਲਾ ਨੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ।

ਉਹ ਆਪਣੀ ਪਤਨੀ ਦੇ ਨਾਲ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਲਈ ਗਏ ਸਨ । ਜਿਸ ਦੀ ਇੱਕ ਤਸਵੀਰ ਵੀ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਸਾਂਝੀ ਕੀਤੀ ਹੈ।

Image Source: instagram

ਹੋਰ ਪੜ੍ਹੋ :ਐਮੀ ਵਿਰਕ ਨੇ ਸਰਗੁਣ ਮਹਿਤਾ ਅਤੇ ਜਗਦੀਪ ਸਿੱਧੂ ਦੇ ਨਾਲ ਵੀਡੀਓ ਕੀਤਾ ਸਾਂਝਾ, ਖਾਣੇ ਦਾ ਲੁਤਫ ਉਠਾਉਂਦੇ ਆਏ ਨਜ਼ਰ

Pukhraj Bhalla Image From Jaswinder Bhalla's Instagram

ਇਸ ਤਸਵੀਰ ‘ਚ ਦੋਵੇਂ ਗੁਰਦੁਆਰਾ ਸਾਹਿਬ ‘ਚ ਹੱਥ ਜੋੜ ਕੇ ਖੜੇ ਹੋਏ ਨਜ਼ਰ ਆ ਰਹੇ ਹਨ ਅਤੇ ਜਸਵਿੰਦਰ ਭੱਲਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਦੱਸੋ ਕਿਹੜੇ ਗੁਰਦੁਆਰਾ ਸਾਹਿਬ ਜੀ ਨੇ? ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਕਮੈਂਟਸ ਕਰਕੇ ਗੁਰਦੁਆਰਾ ਸਾਹਿਬ ਬਾਰੇ ਦੱਸਿਆ ਜਾ ਰਿਹਾ ਹੈ ।

Image From Jaswinder Bhalla's Instagram

ਜਸਵਿੰਦਰ ਭੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ ਅਤੇ ਜਲਦ ਹੀ ਉਹ ਆਪਣੀ ਫ਼ਿਲਮ ‘ਦਿਲ ਹੋਣਾ ਚਾਹੀਦਾ ਜਵਾਨ’ ‘ਚ ਨਜ਼ਰ ਆਉਣ ਵਾਲੇ ਹਨ।

ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਵਿੰਦਰ ਮਾਹਲ ਨਜ਼ਰ ਆਉਣਗੇ । ਇਸ ਦੇ ਨਾਲ ਹੀ ਭੱਲਾ ਹੋਰ ਵੀ ਕਈ ਫ਼ਿਲਮਾਂ ‘ਚ ਦਿਖਾਈ ਦੇਣਗੇ ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network