ਜਸਵਿੰਦਰ ਭੱਲਾ ਨੇ ਆਪਣੀ ਪਤਨੀ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੰਦੇ ਹੋਏ ਸ਼ੇਅਰ ਕੀਤੀ ਪਿਆਰੀ ਜਿਹੀ ਵੀਡੀਓ, ਪ੍ਰਸ਼ੰਸਕਾਂ ਤੋਂ ਮੰਗੀ ਅਸੀਸਾਂ

written by Lajwinder kaur | January 20, 2021

ਪੰਜਾਬੀ ਮਨੋਰੰਜਨ ਜਗਤ ਦੇ ਦਿੱਗਜ ਐਕਟਰ ਜਸਵਿੰਦਰ ਭੱਲਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਜਸਵਿੰਦਰ ਸਿੰਘ ਭੱਲਾ ਨੂੰ ਕਮੇਡੀ ਦੇ ਬਾਦਸ਼ਾਹ ਕਿਹਾ ਜਾਂਦਾ ਹੈ ਕਿਉਂਕਿ ਉਹਨਾਂ ਦੀ ਹਰ ਗੱਲ ਵਿੱਚ ਕਮੇਡੀ ਹੁੰਦੀ ਹੈ ।

inside pic of jaswinder bhalla with sonam bajwa

ਹੋਰ ਪੜ੍ਹੋ : ਕਿਸਾਨਾਂ ਦੀ ਕਾਮਯਾਬੀ ਲਈ ਹਰਭਜਨ ਮਾਨ ਨਵੇਂ ਗੀਤ ‘ਬਾਜਾਂ ਵਾਲਿਆਂ’ ਦੇ ਨਾਲ ਪਰਮਾਤਮਾ ਅੱਗੇ ਕਰਨਗੇ ਅਰਦਾਸ, ਦਿਲ ਨੂੰ ਛੂਹ ਰਿਹਾ ਹੈ ਪੋਸਟਰ 

jaswinder bhalla shared his wife pic

ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਜੀ ਹਾਂ ਵਿਆਹ ਦੀ ਵਰ੍ਹੇਗੰਢ ਮੌਕੇ ਆਪਣੀ ਧਰਮ ਪਤਨੀ ਪਰਮਦੀਪ ਭੱਲਾ ਨੂੰ ਵਿਸ਼ ਕਰਦੇ ਹੋਏ ਪਿਆਰੀ ਜਿਹੀ ਵੀਡੀਓ ਨੂੰ ਸ਼ੇਅਰ ਕੀਤਾ ਹੈ । ਉਨ੍ਹਾਂ ਪ੍ਰਸ਼ੰਸਕਾਂ ਤੋਂ ਵਿਆਹ ਦੀ ਵਰ੍ਹੇਗੰਢ 'ਤੇ ਅਸੀਸਾਂ ਮੰਗੀਆਂ ਨੇ ।

inside pic of jaswinder bhalla with wife

ਇਹ ਪੋਸਟ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਵੱਡੀ ਗਿਣਤੀ ਚ ਲੋਕ ਕਮੈਂਟ ਕਰਕੇ ਜੋੜੀ ਨੂੰ ਮੈਰਿਜ ਐਨੀਵਰਸਰੀ ਦੀਆਂ ਵਧਾਈਆਂ ਦੇ ਚੁੱਕੇ ਨੇ । ਉਨ੍ਹਾਂ ਦਾ ਬੇਟਾ ਪੁਖਰਾਜ ਭੱਲਾ ਵੀ ਪੰਜਾਬੀ ਫ਼ਿਲਮੀ ਜਗਤ ‘ਚ ਐਕਟਿਵ ਨੇ । ਉਹਨਾਂ ਦੀ ਇੱਕ ਬੇਟੀ ਵੀ ਜਿਸ ਦਾ ਨਾਂਅ ਅਸ਼ਪ੍ਰੀਤ ਕੌਰ ਹੈ, ਉਸ ਦਾ ਵਿਆਹ ਨਾਰਵੇ ਵਿਚ ਹੋਇਆ ਹੈ।

jaswinder bhalla with son

 

View this post on Instagram

 

A post shared by Jaswinder Bhalla (@jaswinderbhalla)

0 Comments
0

You may also like