ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦਾ ਹੋਇਆ ਵਿਆਹ, ਤਸਵੀਰਾਂ ਵਾਇਰਲ
ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦਾ ਹੋਇਆ ਵਿਆਹ, ਤਸਵੀਰਾਂ ਵਾਇਰਲ
ਪੁਖਰਾਜ ਭੱਲਾ (Pukhraj Bhalla) ਦਾ ਵਿਆਹ (Wedding )ਹੋ ਗਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ । ਪੁਖਰਾਜ ਭੱਲਾ ਨੇ ਪਟਿਆਲਾ ਦੀ ਦੀਸ਼ੂ ਸਿੱਧੂ (Dishu Sidhu) ਦੇ ਨਾਲ ਵਿਆਹ ਕਰਵਾਇਆ ਹੈ । ਉਨ੍ਹਾਂ ਨੇ ਗੁਰੂ ਘਰ ‘ਚ ਲਾਵਾਂ ਲਈਆਂ । ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ।

ਹੋਰ ਪੜ੍ਹੋ : ਕੰਗਨਾ ਰਣੌਤ ਨੂੰ ਛੱਡ ਕੇ ਇਹਨਾਂ ਬਾਲੀਵੁੱਡ ਸਿਤਾਰਿਆਂ ਨੇ ਕਿਸਾਨ ਬਿੱਲ ਵਾਪਿਸ ਹੋਣ ’ਤੇ ਜਤਾਈ ਖੁਸ਼ੀ
ਇਸ ਮੌਕੇ ਜਸਵਿੰਦਰ ਭੱਲਾ ਵੀ ਪੁੱਤਰ ਦੇ ਵਿਆਹ ਦੇ ਵਿੱਚ ਖੂਬ ਭੰਗੜਾ ਪਾਉਂਦੇ ਦਿਖਾਈ ਦਿੱਤੇ । ਦੱਸ ਦਈਏ ਕਿ ਪੰਜਾਬੀ ਇੰਡਸਟਰੀ ‘ਚ ਇੱਕ ਤੋਂ ਬਾਅਦ ਕਲਾਕਾਰ ਵਿਆਹ ਕਰਵਾ ਰਹੇ ਨੇ । ਇਸ ਤੋਂ ਪਹਿਲਾਂ ਪੰਜਾਬੀ ਗਾਇਕ ਪਰਮੀਸ਼ ਵਰਮਾ ਨੇ ਵੀ ਆਪਣੀ ਗਰਲ ਫ੍ਰੈਂਡ ਦੇ ਨਾਲ ਵਿਆਹ ਕਰਵਾਇਆ ਸੀ ।
image From instagram
ਦੱਸ ਦਈਏ ਕਿ ਪੁਖਰਾਜ ਭੱਲਾ ਨੇ ਇਸ ਤੋਂ ਪਹਿਲਾਂ ਪੁਖਰਾਜ ਭੱਲਾ ਦੀ ਮੰਗਣੀ ਦੀਆਂ ਤਸਵੀਰਾਂ ਵਾਇਰਲ ਹੋਈਆਂ ਸਨ । ਪੁਖਰਾਜ ਭੱਲਾ ਦੀ ਲਾਈਫ ਪਾਟਨਰ ਦੀਸ਼ੂ ਸਿੱਧੂ ਕੈਨੇਡਾ ਦੀ ਵਸਨੀਕ ਹੈ ਜਦੋਂ ਕਿ ਮੂਲ ਰੂਪ ਵਿੱਚ ਪੰਜਾਬ ਦੇ ਪਟਿਆਲਾ ਦੀ ਰਹਿਣ ਵਾਲੀ ਹੈ । 16ਨਵੰਬਰ ਨੂੰ ਇਸ ਜੋੜੀ ਨੇ ਮੰਗਣੀ ਕਰਵਾਈ ਹੈ । ਇਸ ਪ੍ਰੋਗਰਾਮ ਵਿੱਚ ਪੁਖਰਾਜ ਭੱਲਾ ਅਤੇ ਦੀਸ਼ੂ ਸਿੱਧੂ ਨੇ ਆਪਣੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਦੂਜੇ ਨਾਲ ਮੰਗਣੀ ਦੀਆਂ ਰਸਮਾਂ ਪੂਰੀਆਂ ਕੀਤੀਆਂ । ਇਹ ਜੋੜੀ ਕਾਫੀ ਜੱਚ ਰਹੀ ਸੀ ਸਭ ਦੀਆਂ ਨਜ਼ਰ ਇਸ ਜੋੜੀ ਤੇ ਸਨ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
