Advertisment

ਜਸਵਿੰਦਰ ਬਰਾੜ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼

author-image
By Shaminder
New Update
ਜਸਵਿੰਦਰ ਬਰਾੜ ਨੇ ਪਤੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼
Advertisment
ਗਾਇਕਾ ਜਸਵਿੰਦਰ ਬਰਾੜ (Jaswinder Brar)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਤੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ
Advertisment
(Romantic Video ) ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ਦੇ ਬੈਕਗਰਾਊਂਡ ‘ਚ ‘ਇਜ਼ਹਾਰ ਮੁਹੱਬਤ ਦਾ’ ਗੀਤ ਚੱਲ ਰਿਹਾ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ  ਅਤੇ ਪ੍ਰਸ਼ੰਸਕ ਇਸ ਜੋੜੀ ਦੇ ਅੰਦਾਜ਼ ਨੂੰ ਪਸੰਦ ਕਰ ਰਹੇ ਹਨ । feature image of jaswinder brar with sidhu moose wala image From Instagram   ਹੋਰ ਪੜ੍ਹੋ : ਬਿਮਾਰ ਪਤਨੀ ਨੂੰ ਮਰਨ ਲਈ ਛੱਡ ਕੇ ਚਲਾ ਗਿਆ ਸੀ ਇਹ ਅਦਾਕਾਰ, ਇੱਕ ਤੋਂ ਬਾਅਦ ਇੱਕ ਕੀਤੇ ਕਈ ਵਿਆਹ ਇਸ ਵੀਡੀਓ ‘ਚ ਇੱਕ ਜਗ੍ਹਾ ‘ਤੇ ਜਸਵਿੰਦਰ ਬਰਾੜ ਆਪਣੇ ਪਤੀ ਦੇ ਵਾਲਾਂ ਨੂੰ ਸਵਾਰਦੀ ਹੋਈ ਨਜ਼ਰ ਆ ਰਹੀ ਹੈ। ਜਦੋਂਕਿ ਇੱਕ ਜਗ੍ਹਾ ‘ਤੇ ਦੋਵੇਂ ਹੱਥਾਂ ‘ਚ ਹੱਥ ਪਾਈ ਨਜ਼ਰ ਆ ਰਹੇ ਹਨ ।
Advertisment
jaswinder Brar ਇਸ ਤੋਂ ਇਲਾਵਾ ਇੱਕ ਹੋਰ ਵਿਜ਼ੂਅਲਸ ‘ਚ ਉਹ ਪਤੀ ਨਾਲ ਝੁਲੇ ‘ਤੇ ਬੈਠੇ ਹੋਏ ਨਜ਼ਰ ਆ ਰਹੇ ਹਨ ।ਇਹ ਪਹਿਲਾ ਮੌਕਾ ਹੈ ਜਦੋਂ ਜਸਵਿੰਦਰ ਬਰਾੜ ਨੇ ਆਪਣੇ ਪਤੀ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ । ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਨੂੰ ਅਖਾੜਿਆਂ ਦੀ ਰਾਣੀ ਕਿਹਾ ਜਾਂਦਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment