Advertisment

ਸੁਫ਼ਨਿਆਂ ਨੂੰ ਹਕੀਕਤ 'ਚ ਬਦਲਣ ਦੀ ਗੱਲ ਕਰਦਾ ਹੈ ਜੱਸੀ ਗੁਰਸ਼ੇਰ ਦਾ ਗੀਤ 'ਜੱਟ ਮਰਜੂ'

author-image
By Shaminder
New Update
ਸੁਫ਼ਨਿਆਂ ਨੂੰ ਹਕੀਕਤ 'ਚ ਬਦਲਣ ਦੀ ਗੱਲ ਕਰਦਾ ਹੈ ਜੱਸੀ ਗੁਰਸ਼ੇਰ ਦਾ ਗੀਤ 'ਜੱਟ ਮਰਜੂ'
Advertisment
ਗਾਇਕ ਜੱਸੀ ਗੁਰਸ਼ੇਰ ਦਾ ਗੀਤ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਰਿਲੀਜ਼ ਹੋ ਚੁੱਕਿਆ ਹੈ ,ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ 'ਚ ਇੱਕ ਜੱਟ ਦੇ ਸੁਫ਼ਨਿਆਂ ਦੀ ਗੱਲ ਕੀਤੀ ਗਈ ਹੈ ।ਜਿਸ ਨੂੰ ਹਕੀਕਤ 'ਚ ਬਦਲਣ ਦੀ ਕੋਸ਼ਿਸ਼ ਇਸ ਗੀਤ 'ਚ ਕੀਤੀ ਗਈ ਹੈ । ਇਸ ਗੀਤ ਦੇ ਜਿੰਨੇ ਵਧੀਆ ਬੋਲ ਲਿਖੇ ਗਏ ਨੇ ਅਤੇ ਉਸ ਤੋਂ ਵੀ ਖ਼ੂਬਸੂਰਤੀ ਨਾਲ ਇਸ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਹੋਰ ਵੇਖੋ:ਗਾਇਕ ਜੱਸੀ ਗੁਰਸ਼ੇਰ ਦਾ ਗੀਤ ‘ਜੱਟ ਮਰਜੂ’ ਪੀਟੀਸੀ ਪੰਜਾਬੀ ‘ਤੇ ਹੋਵੇਗਾ ਰਿਲੀਜ਼
Advertisment
ਕੁਲ ਮਿਲਾ ਕੇ ਵੇਖਿਆ ਜਾਵੇ ਤਾਂ ਸਿੰਘ ਜੀਤ ਦੇ ਬੋਲਾਂ ਨੂੰ ਜੱਸੀ ਗੁਰਸ਼ੇਰ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰ ਕੇ ਇਸ ਗੀਤ 'ਚ ਗਾਗਰ 'ਚ ਸਾਗਰ ਭਰਨ ਦਾ ਕੰਮ ਕੀਤਾ ਹੈ। ਇਸ ਗੀਤ ਦੇ ਬੋਲ ਸਿੰਘ ਜੀਤ ਨੇ ਲਿਖੇ ਨੇ ਜਦਕਿ ਮਿਊਜ਼ਿਕ ਨਾਲ ਸ਼ਿੰਗਾਰਿਆ ਹੈ  ਜੀ ਗੁਰੀ ਨੇ । ਇਸ ਗੀਤ ਦਾ ਐਕਸਕਲਿਊਸਿਵ ਵੀਡੀਓ ਤੁਸੀਂ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ 'ਤੇ ਵੇਖ ਸਕਦੇ ਹੋ । jatt marju by jassi gursher jatt marju by jassi gursher ਪੀਟੀਸੀ ਪੰਜਾਬੀ ਵੱਲੋਂ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਦੇਸ਼ ਅਤੇ ਦੁਨੀਆ ਦੇ ਹਰ ਕੋਨੇ 'ਚ ਪਹੁੰਚਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਨੇ । ਇਹੀ ਕਾਰਨ ਹੈ ਕਿ ਪੀਟੀਸੀ ਪੰਜਾਬੀ ਦੁਨੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਐਂਟਰਟੇਨਮੈਂਟ ਚੈਨਲ ਹੈ ਅਤੇ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ । jatt marju by jassi gursher jatt marju by jassi gursher
Advertisment

Stay updated with the latest news headlines.

Follow us:
Advertisment
Advertisment
Latest Stories
Advertisment