Advertisment

ਕਿਸਾਨਾਂ ਨੂੰ ਅੱਤਵਾਦੀ ਦੱਸਣ ਵਾਲੇ ਗੋਦੀ ਮੀਡੀਆ ਨੂੰ ਜੈਜ਼ੀ ਬੀ ਨੇ ਇਸ ਤਰ੍ਹਾਂ ਪਾਈਆਂ ਲਾਹਨਤਾਂ

author-image
By Rupinder Kaler
New Update
ਕਿਸਾਨਾਂ ਨੂੰ ਅੱਤਵਾਦੀ ਦੱਸਣ ਵਾਲੇ ਗੋਦੀ ਮੀਡੀਆ ਨੂੰ ਜੈਜ਼ੀ ਬੀ ਨੇ ਇਸ ਤਰ੍ਹਾਂ ਪਾਈਆਂ ਲਾਹਨਤਾਂ
Advertisment
ਦਿੱਲੀ ਬਾਰਡਰ ਤੇ ਕਿਸਾਨਾਂ ਦਾ ਧਰਨਾ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ । ਕਿਸਾਨਾਂ ਦੇ ਇਸ ਸੰਘਰਸ਼ ਨੂੰ ਜੈਜ਼ੀ ਬੀ ਵੀ ਆਪਣਾ ਸਮਰਥਨ ਦੇ ਰਹੇ ਹਨ । ਜੈਜ਼ੀ ਬੀ ਨੇ ਆਪਣੇ ਟਵਿੱਟਰ ਹੈਂਡਲ ਤੇ ਇਕ ਪੋਸਟ ਸ਼ੇਅਰ ਕਰ ਕੇ ਗੋਦੀ ਮੀਡੀਆ ਨੂੰ ਲਾਹਨਤਾਂ ਪਾਈਆਂ ਹਨ। publive-image ਹੋਰ ਪੜ੍ਹੋ :
Advertisment
ਉਹਨਾਂ ਨੇ ਆਪਣੇ ਕੈਪਸ਼ਨ ਵਿਚ ਲਿਖਿਆ  'Godi media trying everything to stop this protest it’s more then protest it’s about humanity Folded hands you guys are doing great job out there।' publive-image ਇਸ ਦੇ ਨਾਲ ਹੀ ਜੈਜ਼ੀ ਬੀ ਨੇ ਕਿਸਾਨਾਂ ਦੀ ਲਗਾਤਾਰ ਮਦਦ ਕਰ ਰਹੇ ਖਾਲਸਾ ਏਡ ਦੀ ਵੀ ਸ਼ਲਾਘਾ ਕੀਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨਾਂ ਦੀ ਸੇਵਾ ਲਈ ਖਾਲਸਾ ਏਡ ਨੇ ਕਿਸਾਨ ਮਾਲ ਤਿਆਰ ਕੀਤਾ ਹੈ।  ਇਸ ਮਾਲ 'ਚ ਕਿਸਾਨ ਆਪਣੀ ਜ਼ਰੂਰਤ ਦਾ ਸਮਾਨ ਜਿਵੇਂ ਗਰਮ ਸੂਟ, ਬੂਟ, ਕੰਬਲ ਆਦਿ ਸਮਾਨ ਲੈ ਸਕਦੇ ਹਨ। ਖਾਲਸਾ ਏਡ ਦੇ ਵਲੰਟੀਅਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਇਹ ਵੀ ਸਮਝਾਇਆ ਕਿ ਕਿਸ ਤਰੀਕੇ ਨਾਲ ਕਿਸਾਨ ਆਪਣੀ ਸਾਰੀ ਡਿਟੇਲਸ ਭਰ ਕੇ ਜੋ ਵੀ ਚਾਹੀਦਾ ਹੈ ਇਸ ਮਾਲ 'ਚੋਂ ਲੈ ਸਕਦੇ ਹਨ। https://twitter.com/jazzyb/status/1341814553848397825
#jazzy-b
Advertisment

Stay updated with the latest news headlines.

Follow us:
Advertisment
Advertisment
Latest Stories
Advertisment