ਗਾਇਕ ਜੈਜ਼ੀ ਬੀ ਨੇ ਬੇਟੇ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਖ਼ਾਸ ਮੈਸੇਜ਼

Written by  Rupinder Kaler   |  July 27th 2020 12:21 PM  |  Updated: July 27th 2020 12:21 PM

ਗਾਇਕ ਜੈਜ਼ੀ ਬੀ ਨੇ ਬੇਟੇ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਖ਼ਾਸ ਮੈਸੇਜ਼

ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਵਿੱਚ ਜੈਜ਼ੀ ਬੀ ਦੇ ਨਾਲ ਉਹਨਾਂ ਦਾ ਬੇਟਾ ਨਜ਼ਰ ਆ ਰਿਹਾ ਹੈ । ਇਸ ਤਸਵੀਰ ਨੂੰ ਉਹਨਾਂ ਨੇ ਕੈਪਸ਼ਨ ਦਿੱਤਾ ਹੈ ‘ਯਾਰੀ ਬਾਪੂ ਪੁੱਤ ਦੀ’ । ਜੈਜ਼ੀ ਬੀ ਵੱਲੋਂ ਸ਼ੇਅਰ ਕੀਤੀ ਇਹ ਤਸਵੀਰ ਆਪਣੇ ਆਪ ਵਿੱਚ ਬਹੁਤ ਹੀ ਖ਼ਾਸ ਹੈ, ਜਿਸ ਤੇ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਤੇ ਲਾਈਕ ਕਰ ਰਹੇ ਹਨ ।

https://www.instagram.com/p/CDE_L_-lCV0/

ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਗਾਣਾ ‘ਲੋਹਾ’ ਛੇਤੀ ਰਿਲੀਜ਼ ਹੋਣ ਵਾਲਾ ਹੈ । ਇਸ ਗਾਣੇ ਦੀ ਇੰਟਰੋ ਵੀਡੀਓ ਰਿਲੀਜ਼ ਕਰ ਦਿੱਤੀ ਗਈ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਬੋਲ ਅਮਰਿਤ ਭੋਆ ਨੇ ਲਿਖੇ ਹਨ ਤੇ ਮਿਊਜ਼ਿਕ ਅਮਨ ਹੇਅਰ ਨੇ ਦਿੱਤਾ ਹੈ ।

https://www.instagram.com/p/CDF83hYF88z/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network