ਜੈਜ਼ੀ ਬੀ ਆਪਣੇ ਮਾਪਿਆਂ ਨੂੰ ਯਾਦ ਕਰਕੇ ਹੋਏ ਭਾਵੁਕ, ਤਸਵੀਰ ਕੀਤੀ ਸਾਂਝੀ

written by Rupinder Kaler | February 12, 2021

ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਆਪਣੇ ਮਾਤਾ ਪਿਤਾ ਦੀ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੇਰੇਂਟਸ ਨੂੰ ਯਾਦ ਕੀਤਾ ਹੈ ਅਤੇ ਉਹ ਆਪਣੇ ਮਾਪਿਆਂ ਨੂੰ ਬਹੁਤ ਹੀ ਜ਼ਿਆਦਾ ਮਿਸ ਕਰ ਰਹੇ ਹਨ । jazzy b at farmer protest ਹੋਰ ਪੜ੍ਹੋ : ਮਾਧੁਰੀ ਦੀਕਸ਼ਿਤ ਇਸ ਬੱਚੇ ਦਾ ਵੀਡੀਓ ਦੇਖ ਕੇ ਏਨੀਂ ਪ੍ਰਭਾਵਿਤ ਹੋਈ ਕਿ ਕਰ ਦਿੱਤਾ ਵੱਡਾ ਐਲਾਨ ਜੱਸ ਮਾਣਕ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ Jazzy B Shares A Flashback Picture On Social Media, Misses Mom ਇਨਸਾਨ ਚਾਹੇ ਕਿੰਨਾ ਵੀ ਵੱਡਾ ਕਿਉਂ ਨਾਂ ਹੋ ਜਾਵੇ ਪਰ ਉਹ ਮਾਪਿਆਂ ਲਈ ਬੱਚਾ ਹੀ ਹੁੰਦਾ ਹੈ । ਮਾਪੇ ਹੀ ਹੁੰਦੇ ਹਨ ਜੋ ਜ਼ਿੰਦਗੀ ਦੇ ਹਰ ਪੜਾਅ ਅਤੇ ਹਰ ਔਖੇ ਸੌਖੇ ਪੈਂਡੇ ‘ਤੇ ਬੱਚਿਆਂ ਦੀ ਰਹਿਨੁਮਾਈ ਕਰਦੇ ਹਨ । ਜੈਜ਼ੀ ਬੀ ਵੀ ਅਕਸਰ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦੇ ਹਨ ਉਹ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਅਤੇ ਵੀਡੀਓਜ਼ ਆਪਣੇ ਮਾਪਿਆਂ ਦੀਆਂ ਸਾਂਝੀਆਂ ਕਰਦੇ ਰਹਿੰਦੇ ਹਨ । Jazzy B Wished Happy Birthday To His Daughter With lots of blessing ਜੈਜ਼ੀ ਬੀ ਭੰਗੜਾ ਕਿੰਗ ਦੇ ਨਾਂਅ ਦੇ ਨਾਲ ਮਸ਼ਹੂਰ ਹਨ ਅਤੇ ਵਿਦੇਸ਼ ‘ਚ ਹੀ ਸੈਟਲ ਹਨ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।

 
View this post on Instagram
 

A post shared by Jazzy B (@jazzyb)

0 Comments
0

You may also like