Advertisment

ਜੈਜ਼ੀ ਬੀ ਨੂੰ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨਿਤ, ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ

author-image
By Rupinder Kaler
New Update
ਜੈਜ਼ੀ ਬੀ ਨੂੰ ਗੋਲਡ ਮੈਡਲ ਨਾਲ ਕੀਤਾ ਗਿਆ ਸਨਮਾਨਿਤ, ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ
Advertisment
ਕਿਸਾਨ ਅੰਦੋਲਨ ਵਿੱਚ ਜੈਜ਼ੀ ਬੀ ਦੇ ਯੋਗਦਾਨ ਨੂੰ ਦੇਖਦੇ ਹੋਏ ਉਹਨਾਂ ਨੂੰ ਨੂੰ ਸਨਮਾਨਿਤ ਕੀਤਾ ਗਿਆ ਹੈ । ਜਿਸ ਦੀ ਵੀਡੀਓ ਉਹਨਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀ ਹੈ । ਇਸ ਵੀਡੀਓ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਉਹ ਲਗਾਤਾਰ ਕਮੈਂਟ ਕਰਕੇ ਜੈਜ਼ੀ ਬੀ ਦੀ ਸ਼ਲਾਘਾ ਕਰ ਰਹੇ ਹਨ । ਇਸ ਵੀਡੀਓ ਵਿੱਚ
Advertisment
ਜੈਜ਼ੀ ਬੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਖ਼ਾਸ ਸੁਨੇਹਾ ਦਿੱਤਾ ਹੈ । publive-image Pic Courtesy: Instagram ਹੋਰ ਪੜ੍ਹੋ : ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਦਾ ਇਸ ਦਿਨ ਹੋਵੇਗਾ ਵਿਆਹ, ਸਾਦਗੀ ਨਾਲ ਕਰਵਾਉਣਗੇ ਵਿਆਹ
Advertisment
publive-image ਉਹਨਾਂ ਨੇ ਕਿਹਾ ਹੈ ਕਿ ਸਾਡੇ ਸਾਰਿਆਂ ਦਾ ਫਰਜ਼ ਹੈ ਕਿ ਇਸ ਅੰਦੋਲਨ ਵਿੱਚ ਅਸੀਂ ਆਪਣੇ ਬਜ਼ੁਰਗਾਂ ਦਾ ਸਾਥ ਦਈਏ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨੇ ਤੇ ਬੈਠੇ ਹਨ । ਪੰਜਾਬ ਵਿੱਚ ਤਕਰੀਬਨ ਹਰ ਬੰਦੇ ਨੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ । publive-image Pic Courtesy: Instagram ਹਰ ਕਿਸੇ ਨੇ ਅਪਣੇ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਦਿੱਤਾ ਹੈ। ਪੰਜਾਬੀ ਕਲਾਕਾਰਾਂ ਨੇ ਵੀ ਕੋਈ ਕਮੀ ਨਹੀਂ ਛੱਡੀ ।ਵਿਦੇਸ਼ਾਂ ਵਿੱਚ ਬੈਠੇ ਕਲਾਕਾਰਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰਾਂ ਦਾ ਵਿਰੋਧ ਕੀਤਾ ਹੈ।
 
View this post on Instagram
 

A post shared by Jazzy B (@jazzyb)

Advertisment

Stay updated with the latest news headlines.

Follow us:
Advertisment
Advertisment
Latest Stories
Advertisment