ਜੈਨੀ ਜੌਹਲ ਤੇ ਆਰ ਨੇਤ ਦਾ ਨਵਾਂ ਗੀਤ ‘100 Vichon 100’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  January 21st 2021 03:22 PM  |  Updated: January 21st 2021 03:22 PM

ਜੈਨੀ ਜੌਹਲ ਤੇ ਆਰ ਨੇਤ ਦਾ ਨਵਾਂ ਗੀਤ ‘100 Vichon 100’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

ਪੰਜਾਬੀ ਗਾਇਕਾ ਜੈਨੀ ਜੌਹਲ ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਈ ਹੈ । ਜੀ ਹਾਂ ‘100 ਵਿੱਚੋਂ 100’ ਟਾਈਟਲ ਹੇਠ ਇਹ ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਜੈਨੀ ਜੌਹਲ ਤੇ ਆਰ ਨੇਤ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

inside pic of janny johal  ਹੋਰ ਪੜ੍ਹੋ : ਜਪਜੀ ਖਹਿਰਾ ਸਿੰਘੂ ਬਾਰਡਰ ‘ਤੇ ਬੱਚਿਆਂ ਨੂੰ ਪੜ੍ਹਾਉਂਦੀ ਹੋਈ ਆਈ ਨਜ਼ਰ, ਐਕਟਰੈੱਸ ਦਿੱਲੀ ਕਿਸਾਨ ਮੋਰਚੇ ‘ਚ ਦੇ ਰਹੀ ਹੈ ਆਪਣੀ ਸੇਵਾ

ਇਸ ਗੀਤ ਦੇ ਬੋਲ ਖੁਦ ਆਰ ਨੇਤ ਨੇ ਹੀ ਲਿਖੇ ਨੇ  ਤੇ ਮਿਊਜ਼ਿਕ ਲਾਡੀ ਗਿੱਲ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ Jasmeet Singh ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਨੇ ਜੈਨੀ ਜੌਹਲ ਤੇ ਆਰ ਨੇਤ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

inside pic of new song 100 vichon 100 jenny johal

ਜੇ ਗੱਲ ਕਰੀਏ ਸਿੰਗਰ ਜੈਨੀ ਜੌਹਲ ਤੇ ਆਰ ਨੇਤ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਦੋਵੇਂ ਗਾਇਕਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ ।

inside pic of jenny johal and r nait


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network