ਜੈਨੀ ਜੌਹਲ ਨੇ ਆਪਣੇ ਉਸਤਾਦ ਦੀ ਤਸਵੀਰ ਸਾਂਝੀ ਕਰਕੇ ਕਹੀ ਵੱਡੀ ਗੱਲ

written by Rupinder Kaler | February 24, 2021

ਪੰਜਾਬੀ ਗਾਇਕਾ ਜੈਨੀ ਜੋਹਲ ਸੋਸ਼ਲ ਮੀਡੀਆ ਤੇ ਖੂਬ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੇ ਇੰਸਟਾਗ੍ਰਾਮ ਤੇ ਵੀਡੀਓ ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ । ਹਾਲ ਹੀ ਵਿੱਚ ਉਸ ਨੇ ਆਪਣੇ ਉਸਤਾਦ ਭੁਪਿੰਦਰ ਸਿੰਘ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ।

Image from jenny johal's instagram Image from jenny johal's instagram
ਹੋਰ ਪੜ੍ਹੋ : ਹਰਭਜਨ ਮਾਨ ਨੇ ਆਪਣੇ ਬੱਚਿਆਂ ਨੂੰ ਦਿੱਤੇ ਹਨ ਜ਼ਿੰਦਗੀ ਦੇ ਦੋ ਗਿਫਟ, ਤਸਵੀਰ ਸਾਂਝੀ ਕਰਕੇ ਦੱਸੀ ਹਕੀਕਤ
Image from jenny johal's instagram
ਇਹਨਾਂ ਤਸਵੀਰਾਂ ਵਿੱਚ ਜੈਨੀ ਜੌਹਲ ਤੇ ਭੁਪਿੰਦਰ ਸਿੰਘ ਨਜ਼ਰ ਆ ਰਹੇ ਹਨ । ਇਹਨਾਂ ਤਸਵੀਰਾਂ ਨੂੰ ਕੈਪਸ਼ਨ ਦਿਮਦੇ ਹੋਏ ਜੈਨੀ ਜੌਹਲ ਨੇ ਲਿਖਿਆ ਹੈ ‘ਜਿਨ੍ਹਾਂ ਨੇ ਮੇਰੇ ਸਿਰ ਤੇ ਹਮੇਸ਼ਾ ਮਿਹਰ ਭਰਿਆ ਹੱਥ ਰੱਖਿਆ ਤੇ ਜੋ ਮੈਨੂੰ ਕਦੇ ਹਾਰ ਨਹੀਂ ਮੰਨਣ ਦਿੰਦੇ ।
 Image from jenny johal's instagram
ਮੇਰੇ ਗੁਰੂ ਜੀ ਭੁਪਿੰਦਰ ਸਿੰਘ’ ਜੈਨੀ ਜੌਹਲ ਦੀਆਂ ਇਹਨਾਂ ਤਸਵੀਰਾਂ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਇਹਨਾਂ ਤਸਵੀਰਾਂ ਤੇ ਲੋਕ ਲਗਤਾਰ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ । ਜੈਨੀ ਜੌਹਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਸ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ ।

0 Comments
0

You may also like