ਪੰਜਾਬ ਨਾਲ ਸੰਬੰਧ ਰੱਖਣ ਵਾਲੇ ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਬਜ਼ੁਰਗ ਕਿਸਾਨਾਂ ਦਾ ਪਹਾੜ ਵਰਗੇ ਜਜ਼ਬੇ ਨੂੰ ਬਿਆਨ ਕਰਦੀਆਂ ਤਸਵੀਰਾਂ ਕੀਤੀਆਂ ਸ਼ੇਅਰ

Written by  Lajwinder kaur   |  December 06th 2020 10:58 AM  |  Updated: December 06th 2020 10:58 AM

ਪੰਜਾਬ ਨਾਲ ਸੰਬੰਧ ਰੱਖਣ ਵਾਲੇ ਬਾਲੀਵੁੱਡ ਐਕਟਰ ਜਿੰਮੀ ਸ਼ੇਰਗਿੱਲ ਨੇ ਬਜ਼ੁਰਗ ਕਿਸਾਨਾਂ ਦਾ ਪਹਾੜ ਵਰਗੇ ਜਜ਼ਬੇ ਨੂੰ ਬਿਆਨ ਕਰਦੀਆਂ ਤਸਵੀਰਾਂ ਕੀਤੀਆਂ ਸ਼ੇਅਰ

ਪੰਜਾਬ ਦੇ ਗੱਭਰੂ ਜਿੰਮੀ ਸ਼ੇਰਗਿੱਲ ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਬਾਲੀਵੁੱਡ ‘ਚ ਵਾਹ ਵਾਹੀ ਖੱਟੀ ਹੈ । ਜਿੰਮੀ ਸ਼ੇਰਗਿੱਲ ਜੋ ਕਿ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਸੋਸ਼ਲ ਮੀਡੀਆ ਦੇ ਰਾਹੀਂ ਆਪਣਾ ਯੋਗਦਾਨ ਦੇ ਰਹੇ ਨੇ ।

inside pic farmers protest  ਹੋਰ ਪੜ੍ਹੋ : ਬਹੁਤ ਜਲਦ ਕੈਨੇਡਾ ਤੋਂ ਗਿੱਪੀ ਗਰੇਵਾਲ ਆ ਰਹੇ ਨੇ ਕਿਸਾਨਾਂ ਦਾ ਸਾਥ ਦੇਣ, ਦਿਲਜੀਤ ਦੋਸਾਂਝ ਦੇ ਸਮਰਥਨ ਕਹਿ ਦਿੱਤੀ ਇਹ ਗੱਲ

ਉਨ੍ਹਾਂ ਨੇ ਕਿਸਾਨਾਂ ਦੇ ਹੌਸਲੇ ਨੂੰ ਬਿਆਨ ਕਰਦੀ ਹੋਈਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ । ਇਨ੍ਹਾਂ ਤਸਵੀਰਾਂ ‘ਚ ਨਜ਼ਰ ਆ ਰਿਹਾ ਹੈ ਏਨੀਂ ਠੰਡ ‘ਚ ਬਜ਼ੁਰਗ ਕਿਸਾਨ ਕਿਵੇਂ ਆਪਣੇ ਹੌਸਲੇ ਨਾਲ ਸੜਕਾਂ ਉੱਤੇ ਰਹਿ ਰਹੇ ਨੇ । ਇਸ ਤੋਂ ਇਲਾਵਾ ਉਹ ਆਪਣਾ ਖਾਣਾ ਵੀ ਖੁਦ ਹੀ ਤਿਆਰ ਕਰ ਰਹੇ ਨੇ ।

jimmy pic

ਜੇ ਗੱਲ ਕਰੀਏ ਦਿੱਲੀ ਦੇ ਬਾਰਡਰਾਂ ਉੱਤੇ ਧਰਨੇ ਦੇ ਰਹੇ ਕਿਸਾਨਾਂ ਦਾ ਪ੍ਰਦਰਸ਼ਨ 11ਵੇਂ ਦਿਨ ‘ਚ ਪਹੁੰਚ ਗਿਆ ਹੈ । ਕਿਸਾਨਾਂ ਦਾ ਇਹ ਮੁੱਦਾ ਹੁਣ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚ ਗਿਆ ਹੈ । ਕਈ ਵਿਦੇਸ਼ਾਂ ਦੇ ਪ੍ਰਧਾਨ ਮੰਤਰੀ ਕਿਸਾਨਾਂ ਦੇ ਹੱਕ ‘ਚ ਗੱਲ ਕਰ ਚੁੱਕੇ ਨੇ।

kisan pic


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network