ਬੀਬੀ ਰਵਿੰਦਰ ਕੌਰ ਦੀ ਆਵਾਜ਼ 'ਚ ਸ਼ਬਦ 'ਜਿਨ ਕੇ ਚੋਲੇ ਰਤੜੇ ਪਿਆਰੇ' ਹੋਇਆ ਰਿਲੀਜ਼  

Written by  Shaminder   |  October 17th 2019 10:21 AM  |  Updated: October 18th 2019 10:51 AM

ਬੀਬੀ ਰਵਿੰਦਰ ਕੌਰ ਦੀ ਆਵਾਜ਼ 'ਚ ਸ਼ਬਦ 'ਜਿਨ ਕੇ ਚੋਲੇ ਰਤੜੇ ਪਿਆਰੇ' ਹੋਇਆ ਰਿਲੀਜ਼  

ਪੀਟੀਸੀ ਰਿਕਾਰਡਜ਼ ਪੇਸ਼ ਕਰਦੇ ਨੇ ਸ਼ਬਦ 'ਜਿਨ ਕੇ ਚੋਲੇ ਰਤੜੇ ਪਿਆਰੇ'ਪੀਟੀਸੀ ਰਿਕਾਰਡਜ਼ ਵੱਲੋਂ ਜਾਰੀ ਕੀਤੇ ਗਏ ਇਸ ਸ਼ਬਦ ਨੂੰ ਰਸਭਿੰਨੀ ਆਵਾਜ਼ 'ਚ ਗਾਇਨ ਕੀਤਾ ਹੈ ਬੀਬੀ ਰਵਿੰਦਰ ਕੌਰ ਜੀ ਅਤੇ ਸਾਥੀਆਂ ਨੇ ।  ਜੋਏ ਅਤੁਲ ਨੇ ਇਸ ਸ਼ਬਦ 'ਚ ਆਪਣਾ ਮਿਊਜ਼ਿਕ ਦਿੱਤਾ ਹੈ ।

ਹੋਰ ਵੇਖੋ:ਪੀਟੀਸੀ ਰਿਕਾਰਡਜ਼ ਦੀ ਪੇਸ਼ਕਸ਼ Juls Kaur ਦੀ ਆਵਾਜ਼ ‘ਚ ਗੀਤ ਹੋਇਆ ਰਿਲੀਜ਼

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਸਿਮਰਨ 'ਤੇ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ਵੱਲੋਂ ਆਏ ਦਿਨ ਨਵੇਂ-ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਦਾ ਉਪਰਾਲਾ ਪੀਟੀਸੀ ਪੰਜਾਬੀ ਲਗਾਤਾਰ ਕਰ ਰਿਹਾ ਹੈ ਅਤੇ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣ ਕੇ ਗੁਰੂ ਘਰ ਅਤੇ ਗੁਰੂ ਚਰਨਾਂ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੇ ਨੇ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network