Advertisment

ਜੌਰਡਨ ਸੰਧੂ ਨੇ ਪਿਤਾ ਦੇ ਨਾਲ ਵੀਡੀਓ ਕੀਤਾ ਸਾਂਝਾ, ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’

author-image
By Shaminder
New Update
ਜੌਰਡਨ ਸੰਧੂ ਨੇ ਪਿਤਾ ਦੇ ਨਾਲ ਵੀਡੀਓ ਕੀਤਾ ਸਾਂਝਾ, ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’
Advertisment
ਜੌਰਡਨ ਸੰਧੂ  (Jordan Sandhu) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾਂ ਕੀਤਾ ਹੈ  । ਜਿਸ ‘ਚ ਉਹ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੌਰਡਨ ਸੰਧੂ ਆਪਣੇ ਪਿਤਾ ਦੇ ਨਾਲ ਆਪਣੇ ਹੀ ਗੀਤ ‘ਤੇ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ਨੂੰ ਸਾਂਝਾ ਕਰਦੇ ਹੋਏ ਜੌਰਡਨ ਸੰਧੂ ਨੇ ਲਿਖਿਆ ‘ਪਿਉ ਸਿਰਾਂ ਦੇ ਤਾਜ ਮੁਹੰਮਦ’ ।
Advertisment
jordan Sandhu image from jordan Sandhu song ਹੋਰ ਪੜ੍ਹੋ : ਐਸ਼ਵਰਿਆ ਰਾਏ ਦੇ ਨਾਂਅ ‘ਤੇ ਜਾਅਲੀ ਪਾਸਪੋਰਟ ‘ਤੇ ਘੁੰਮ ਰਹੇ ਸੀ ਨਾਈਜੀਰੀਅਨ, ਪੁਲਿਸ ਨੇ ਕੀਤੀ ਕਾਰਵਾਈ ਪਿਉ ਪੁੱਤਰ ਦਾ ਅੰਦਾਜ਼ ਸਭ ਨੂੰ ਪਸੰਦ ਆ ਰਿਹਾ ਹੈ । ਜੌਰਡਨ ਸੰਧੂ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । Jordan sandhu, image From instagram
Advertisment
ਹੋਰ ਪੜ੍ਹੋ : ਸਰਦੀ ‘ਚ ਕਰੋ ਅਦਰਕ ਦਾ ਇਸਤੇਮਾਲ, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਰਾਹਤ ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ । ਗੀਤਾਂ ਦੇ ਨਾਲ-ਨਾਲ ਜੌਰਡਨ ਸੰਧੂ  ‘ਖਤਰੇ ਦਾ ਘੁੱਗੂ’, ‘ਕਾਕੇ ਦਾ ਵਿਆਹ’, ‘ਕਾਲਾ ਸ਼ਾਹ ਕਾਲਾ’ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । jordan Sandhu image From instagram ਗਾਇਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਬੀਤੀ ਫਰਵਰੀ ‘ਚ ਹੀ ਉਨ੍ਹਾਂ ਨੇ ਵਿਆਹ ਕਰਵਾਇਆ ਹੈ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਰੌਣਕਾਂ ਲਾਈਆਂ ਸਨ । ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।
 
View this post on Instagram
 

A post shared by Jordan Sandhu (@jordansandhu)

Advertisment

Stay updated with the latest news headlines.

Follow us:
Advertisment
Advertisment
Latest Stories
Advertisment