Advertisment

ਅਦਾਕਾਰਾ ਕਲਕੀ ਕੋਚਲਿਨ ਦੇ ਘਰ ਧੀ ਨੇ ਜਨਮ ਲਿਆ,ਧੀ ਦੀ ਇਹ ਖ਼ਾਸ ਤਸਵੀਰ ਕੀਤੀ ਸਾਂਝੀ

author-image
By Shaminder
New Update
ਅਦਾਕਾਰਾ ਕਲਕੀ ਕੋਚਲਿਨ ਦੇ ਘਰ ਧੀ ਨੇ ਜਨਮ ਲਿਆ,ਧੀ ਦੀ ਇਹ ਖ਼ਾਸ ਤਸਵੀਰ ਕੀਤੀ ਸਾਂਝੀ
Advertisment
ਬਾਲੀਵੁੱਡ ਅਦਾਕਾਰਾ ਕਲਕੀ ਕੋਚਲਿਨ ਨੇ ਇੱਕ ਧੀ ਨੂੰ ਜਨਮ ਦਿੱਤਾ ਹੈ ।ਧੀ ਦੇ ਜਨਮ ਨੂੰ ਲੈ ਕੇ ਉਹ ਬੇਹੱਦ ਖੁਸ਼ ਹਨ ਅਤੇ ਉਨ੍ਹਾਂ ਨੇ ਆਪਣੀ ਨਵਜਨਮੀ ਬੱਚੀ ਦੇ ਫੁੱਟ ਪ੍ਰਿੰਟਸ ਸ਼ੇਅਰ ਕੀਤੇ ਨੇ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਧੀ ਦੇ ਨਾਂਅ ਦਾ ਵੀ ਖੁਲਾਸਾ ਕੀਤਾ ਹੈ ।ਅਦਾਕਾਰਾ ਨੇ ਆਪਣੀ ਧੀ ਦੇ ਜਨਮ ਦਿਨ 'ਤੇ ਵਧਾਈ ਦੇਣ ਵਾਲਿਆਂ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ । ਹੋਰ ਵੇਖੋ:ਬਾਲੀਵੁੱਡ ਦੀ ਇਸ ਅਦਾਕਾਰਾ ਦੇ ਪੜਦਾਦਾ ਸਨ Eiffel Tower ਦੇ ਮੁੱਖ ਇੰਜੀਨੀਅਰ https://www.instagram.com/p/B8WQDTEBoXT/ ਉਨ੍ਹਾਂ ਦੱਸਿਆ ਕਿ ਇੱਕ ਔਰਤ ਦੁੱਖਾਂ ਦੇ ਨਾਲ ਬੱਚੇ ਨੂੰ ਜਨਮ ਦਿੰਦੀ ਹੈ ਤੇ ਇਸਦੇ ਬਾਵਜੂਦ ਵੀ ਉਸ ਨੂੰ ਉਹ ਸਨਮਾਨ ਨਹੀਂ ਮਿਲਦਾ, ਜਿਸਦੀ ਉਹ ਹੱਕਦਾਰ ਹੈ। ਬੱਚੇ ਨੂੰ ਜਨਮ ਦੇਣ ਦੀ ਪ੍ਰਕਿਰਿਆ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। https://www.instagram.com/p/B6ZzeVaBgr3/ ਕਲਕੀ ਨੇ ਬੀਤੇ 9ਮਹੀਨਿਆਂ ਦੇ ਆਪਣੇ ਅਹਿਸਾਸ ਨੂੰ ਵਿਸਥਾਰ ਨਾਲ ਦੱਸਦਿਆਂ ਇੱਕ ਪੋਸਟ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ।ਇਸ ਤੋਂ ਪਹਿਲਾਂ ਕਲਕੀ ਨੇ ਫਿਲਮ ਡਾਇਰੈਕਟਰ ਅਨੁਰਾਗ ਕਸ਼ਿਅਪ ਨਾਲ ਵਿਆਹ ਕਰਵਾਇਆ ਸੀ। ਪਰ ਬਾਅਦ 'ਚ ਦੋਨਾਂ ਨੇ ਤਲਾਕ ਲੈ ਲਿਆ ਸੀ। ਇਸਦੇ ਬਾਵਜੂਦ ਵੌ ਦੋਨੋਂ ਇੱਕ ਦੂਸਰੇ ਦੇ ਚੰਗੇ ਦੋਸਤ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment