ਕਮਲ ਖ਼ਾਨ ਨੇ ਆਪਣੇ ਮਾਪਿਆਂ ਦੇ ਨਾਲ ਸ਼ੇਅਰ ਕੀਤਾ ਪਿਆਰਾ ਜਿਹਾ ਵੀਡੀਓ, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ

written by Lajwinder kaur | December 18, 2020

ਪੰਜਾਬੀ ਗਾਇਕ ਕਮਲ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਨੂੰ ਸ਼ੇਅਰ ਕੀਤਾ ਹੈ ।  punjabi singer kamal khan

ਹੋਰ ਪੜ੍ਹੋ : ‘ਜਦ ਮੈਂ ਟਰੈਕਟਰ-ਟ੍ਰਾਲੀਆਂ ‘ਚ ਜਾਂਦੇ ਹੋਏ ਲੋਕਾਂ ਦਾ ਜਜ਼ਬੇ ਨੂੰ ਦੇਖਦਾਂ ਤਾਂ ਦਿਲ ਆਪ ਮੁਹਾਰੇ ਕਹਿ ਉੱਠਦਾ ਵਾਹ! ਪੰਜਾਬੀਓ, ਵਾਹ! ਕਿਸਾਨੋ’- ਹਰਭਜਨ ਮਾਨ

ਵੀਡੀਓ ‘ਚ ਉਹ ਆਪਣੇ ਮਾਪਿਆਂ ਦੇ ਨਾਲ ਨਜ਼ਰ ਆ ਰਹੇ ਨੇ । ‘ਬਾਬਾ ਜੀ ਹਮੇਸ਼ਾ ਖੁਸ਼ ਰੱਖਿਓ ਮਾਂ ਤੇ ਡੈਡੀ ਨੂੰ’। ਇਸ ਵੀਡੀਓ ਚ ਕਮਲ ਖ਼ਾਨ ਆਪਣੇ ਮਾਪਿਆਂ ਨੂੰ ਪਿਆਰ ਕਰਦੇ ਹੋਏ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਉਨ੍ਹਾਂ ਨੇ ਖ਼ਾਨ ਭੈਣੀ ਵਾਲੇ ਦੇ ਗੀਤ ‘ਆਲ ਗੁੱਡ’ ਦੇ ਨਾਲ ਪੋਸਟ ਕੀਤਾ ਹੈ । ਦਰਸ਼ਕਾਂ ਨੂੰ ਇਹ ਪੋਸਟ ਖੂਬ ਪਸੰਦ ਆ ਰਹੀ ਹੈ ।

inside post of kamal khan

ਕਮਲ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਪੰਜਾਬੀ ਫ਼ਿਲਮਾਂ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ ।

kamal khan with family

 

 

View this post on Instagram

 

A post shared by KAMAL KHAN (@thekamalkhan)

0 Comments
0

You may also like