ਗਾਇਕ ਕਮਲਹੀਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋ ਰਿਹਾ ਵਾਇਰਲ, ਆਪਣੀਆਂ ਗੱਲਾਂ ਨਾਲ ਹਰ ਕਿਸੇ ਦੇ ਪਾ ਰਹੇ ਢਿੱਡੀਂ ਪੀੜਾਂ By Rupinder Kaler 03 Jun 2020 | Updated On 03 Jun 2020 14:58 IST in Punjabi Buzz Celebrities Special New Update Advertisment ਗਾਇਕ ਕਮਲਹੀਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ ।ਉਹ ਆਪਣੀਆਂ ਹਾਸੋ-ਹੀਣੀਆਂ ਗੱਲਾਂ ਦੇ ਨਾਲ ਮੌਜੂਦ ਲੋਕਾਂ ਦੇ ਢਿੱਡੀਂ ਪੀੜਾਂ ਪਾ ਰਹੇ ਨੇ । ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਉਨ੍ਹਾਂ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ । ਦਰਅਸਲ ਇਸ ਵੀਡੀਓ ‘ਚ ਕਮਲਹੀਰ ਖੂਬ ਹਾਸੇ ਮਜ਼ਾਕ ਦੇ ਮੂਡ ‘ਚ ਨਜ਼ਰ ਆ ਰਹੇ ਨੇ ਅਤੇ ਕਿਸੇ ਦੀ ਨਕਲ ਉਤਾਰ ਰਹੇ ਨੇ । https://www.instagram.com/p/CAzLoUOJx5H/ ਕਮਲਹੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । https://www.instagram.com/p/CAmPPEhJGaP/ ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਗਾਇਕੀ ਦੇ ਖੇਤਰ ‘ਚ ਹਨ ਅਤੇ ਉਨ੍ਹਾਂ ਦੇ ਭਰਾ ਮਨਮੋਹਨ ਵਾਰਿਸ ਅਤੇ ਸੰਗਤਾਰ ਨੇ ਵੀ ਇੰਡਸਟਰੀ ‘ਚ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ ।ਉਨ੍ਹਾਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਪੰਜਾਬੀ ਵਿਰਸਾ ਕਾਫੀ ਮਕਬੂਲ ਹੈ । #pollywood #singer #kamalheer Subscribe to our Newsletter! Be the first to get exclusive offers and the latest news Subscribe Now Advertisment Stay updated with the latest news headlines. Follow us: Related Articles Advertisment Advertisment Latest Stories Advertisment Read the Next Article