ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਦੇਸ਼ਾਂ 'ਚ ਰਹਿਣ ਵਾਲੇ ਪੰਜਾਬੀ ਕਰ ਰਹੇ ਖ਼ਾਸ ਤਿਆਰੀ,ਕਮਲਹੀਰ ਨੇ ਸਾਂਝਾ ਕੀਤਾ ਵੀਡੀਓ

Written by  Shaminder   |  November 01st 2019 04:01 PM  |  Updated: November 01st 2019 04:01 PM

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਦੇਸ਼ਾਂ 'ਚ ਰਹਿਣ ਵਾਲੇ ਪੰਜਾਬੀ ਕਰ ਰਹੇ ਖ਼ਾਸ ਤਿਆਰੀ,ਕਮਲਹੀਰ ਨੇ ਸਾਂਝਾ ਕੀਤਾ ਵੀਡੀਓ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਜਿੱਥੇ ਦੇਸ਼ 'ਚ ਤਿਆਰੀਆਂ ਚੱਲ ਰਹੀਆਂ ਨੇ ।ਉੱਥੇ ਵਿਦੇਸ਼ ਦੀ ਧਰਤੀ 'ਤੇ ਵੀ ਸੰਗਤਾਂ ਲਈ ਲੰਗਰ ਅਤੇ ਚਾਹ ਪਾਣੀ ਦਾ ਖ਼ਾਸ ਇੰਤਜ਼ਾਮ ਕੀਤਾ ਜਾ ਰਿਹਾ ਹੈ । ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਿੱਖ ਸੇਵਾ ਸੁਸਾਇਟੀ ਵੱਲੋਂ ਪੋਰਟ ਐਲਬਰਨੀ ਵਿਖੇ ਚਾਹ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਜਾਵੇਗਾ । 12 ਨਵੰਬਰ ਨੂੰ ਦੁਪਹਿਰ ਬਾਰਾਂ ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸ਼ਾਮ ਤਿੰਨ ਵਜੇ ਤੱਕ ਚੱਲੇਗਾ ।

ਹੋਰ ਵੇਖੋ:ਇਸ ਸਥਾਨ ’ਤੇ ਗੁਰੂ ਨਾਨਕ ਦੇਵ ਜੀ ਨੇ ਸ਼ੰਕਰ ਦੇਵ ਜੀ ਨਾਲ ਕੀਤੀ ਸੀ ਮੁਲਾਕਾਤ

https://www.facebook.com/iamkamalheer/videos/2403437339984460/

ਇਸ ਦੀ ਜਾਣਕਾਰੀ ਗਾਇਕ ਕਮਲਹੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ ।

https://www.instagram.com/p/Bva0MNRJ08p/

ਚਾਹ ਅਤੇ ਸਮੋਸਿਆਂ ਦੇ ਲੰਗਰ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ।ਦੱਸ ਦਈਏ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਖ਼ਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ,ਉੱਥੇ ਹੀ ਸੈਲੀਬ੍ਰੇਟੀਜ਼ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਗੀਤ ਅਤੇ ਸ਼ਬਦ ਕੱਢ ਰਹੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network