Advertisment

ਕਮਲਜੀਤ ਨੀਰੂ ਨੇ ਤਸਵੀਰ ਸਾਂਝੀ ਕਰਦੇ ਹੋਏ ਕੁਲਦੀਪ ਮਾਣਕ ਨੂੰ ਕੀਤਾ ਯਾਦ

author-image
By Shaminder
New Update
ਕਮਲਜੀਤ ਨੀਰੂ ਨੇ ਤਸਵੀਰ ਸਾਂਝੀ ਕਰਦੇ ਹੋਏ ਕੁਲਦੀਪ ਮਾਣਕ ਨੂੰ ਕੀਤਾ ਯਾਦ
Advertisment
ਗਾਇਕਾ ਕਮਲਜੀਤ ਨੀਰੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ
Advertisment
ਕਮਲਜੀਤ ਨੀਰੂ ਦੇ ਨਾਲ ਕੁਲਦੀਪ ਮਾਣਕ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕਮਲਜੀਤ ਨੀਰੂ ਨੇ ਲਿਖਿਆ ਕਿ ‘1989 ‘ਚ ਜਦੋਂ ਮੈਂ ਮਾਣਕ ਸਾਹਿਬ ਨਾਲ ਸ਼ੋਅ ਕੀਤੇ ਸੀ ਤਾਂ ਸਿਰਫ ਇੱਕ ਜੌਬ, ਇੱਕ ਕੰਮ ਸਮਝ ਕੇ ਕੀਤੇ ਸਨ, ਪਰ ਅੱਜ ਮਹਿਸੂਸ ਹੋ ਰਿਹਾ ਹੈ ਕਿ ਮੈਂ ਕਿੰਨੀ ਖੁਸ਼ਕਿਸਮਤ ਹਾਂ ਕਿ ਮੈਨੂੰ ਇੱਕ ਲੀਜੇਂਡ ਕੁਲਦੀਪ ਮਾਣਕ ਅਤੇ ਦੇਵ ਥਰੀਕੇ ਵਾਲਾ ਦੇ ਨਾਲ ਪਰਫਾਰਮ ਕਰਨ ਦਾ ਮੌਕਾ ਮਿਲਿਆ’। Kamaljit neeru With Family Image From Instagram
Advertisment
ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਦਾ ਬਾਈਕਾਟ ਕਰਨ ਦੀ ਉੱਠੀ ਮੰਗ ਕਮਲਜੀਤ ਨੀਰੂ ਇੱਕ ਅਜਿਹੀ ਗਾਇਕਾ ਜਿਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦਾ ਪਹਿਲਾ ਗੀਤ 1987 'ਚ ਆਇਆ ਸੀ । kamaljit neeru Image From Instagram ਜਿਸ ਤੋਂ ਬਾਅਦ ਕਮਲਜੀਤ ਨੀਰੂ ਨੇ ਕਦੇ ਵੀ ... ਪਿੱਛੇ ਮੁੜ ਕੇ ਨਹੀਂ ਵੇਖਿਆ । ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਹ ਦਿੰਦੇ ਆ ਰਹੇ ਹਨ । publive-image Image From Instagram ਕਮਲਜੀਤ ਨੀਰੂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ‘ਸੀਟੀ ਤੇ ਸੀਟੀ ਵੱਜਦੀ’, ‘ਰੂੜਾ ਮੰਡੀ ਜਾਵੇ’ ਸਣੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
 
View this post on Instagram
 

A post shared by Kamaljit Neeru (@kamaljitneeru)

Advertisment

Stay updated with the latest news headlines.

Follow us:
Advertisment
Advertisment
Latest Stories
Advertisment