Advertisment

‘ਕੈਨੇਡਾ ਵਾਲੀ’ ਗੀਤ ਦੇ ਨਾਲ ਸੁਣਾ ਰਹੇ ਨੇ ਦਿਲ ਦੇ ਦਰਦ ਕੈਂਬੀ ਰਾਜਪੁਰੀਆ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

author-image
By Lajwinder kaur
New Update
‘ਕੈਨੇਡਾ ਵਾਲੀ’ ਗੀਤ ਦੇ ਨਾਲ ਸੁਣਾ ਰਹੇ ਨੇ ਦਿਲ ਦੇ ਦਰਦ ਕੈਂਬੀ ਰਾਜਪੁਰੀਆ, ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਕੈਂਬੀ ਰਾਜਪੁਰੀਆ ਆਪਣੇ ਨਵੇਂ ਗੀਤ ‘ਕੈਨੇਡਾ ਵਾਲੀ’ ਟਾਈਟਲ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਲਿਰਿਕਲ ਵੀਡੀਓ ‘ਚ ਰਿਲੀਜ਼ ਕੀਤਾ ਹੈ । ਹੋਰ ਵੇਖੋ:ਇਸ਼ਕ ਦੀਆਂ ਬਾਤਾਂ ਪਾਉਂਦਾ ‘ਸੁਫ਼ਨਾ’ ਫ਼ਿਲਮ ਦਾ ਰੋਮਾਂਟਿਕ ਗੀਤ ‘ਜੰਨਤ’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ ਜੇ ਗੱਲ ਕਰੀਏ ਗੀਤ ਦੀ ਤਾਂ ਉਨ੍ਹਾਂ ਨੇ ਆਪਣੇ ਦਿਲ ਦੇ ਦਰਦ ਨੂੰ ਬਹੁਤ ਹੀ ਕਮਾਲ ਦੇ ਬੋਲਾਂ ਦੇ ਨਾਲ ਪਿਰੋਇਆ ਹੈ ਤੇ ਗਾਇਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਯੂ-ਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ ਤੇ ਗੀਤ ਟਰੈਂਡਿੰਗ ‘ਚ ਛਾਇਆ ਹੋਇਆ ਹੈ । publive-image ਜੇ ਗੱਲ ਕਰੀਏ ਕੈਂਬੀ ਰਾਜਪੁਰੀਆ ਦੇ ਵਰਕ ਫਰੰਟ ਦੀ ਤਾਂ ਉਹ ਟਾਈਮ ਚੱਕਦਾ, ਬਦਨਾਮ ਕਰ ਗਈ, ਮੁਹੱਬਤ, ਚੈਲੇਂਜ ਟੂ ਨਾਸਾ, ਚੰਗੇ ਦਿਨ, 20 ਸਾਲ, ਦੇਸੀ ਸਵੈਗ, ਯੈਲੋ ਸੂਟ ਵਰਗ ਕਈ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ।  
Advertisment

Stay updated with the latest news headlines.

Follow us:
Advertisment