ਇਸ ਤਸਵੀਰ ‘ਚ ਛੁਪੀ ਹੋਈ ਹੈ ਬਾਲੀਵੁੱਡ ਦੀ ਨਾਮੀ ਅਦਾਕਾਰਾ, ਕੀ ਤੁਸੀਂ ਪਹਿਚਾਣਿਆ?

Written by  Lajwinder kaur   |  August 23rd 2020 12:12 PM  |  Updated: August 23rd 2020 12:12 PM

ਇਸ ਤਸਵੀਰ ‘ਚ ਛੁਪੀ ਹੋਈ ਹੈ ਬਾਲੀਵੁੱਡ ਦੀ ਨਾਮੀ ਅਦਾਕਾਰਾ, ਕੀ ਤੁਸੀਂ ਪਹਿਚਾਣਿਆ?

ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਜਿਸ ਦੇ ਰਾਹੀਂ ਕਲਾਕਾਰ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ । ਇੰਟਰਨੈੱਟ ਉੱਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ । ਅਜਿਹਾ ‘ਚ ਮਨੋਰੰਜਨ ਜਗਤ ਦੇ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਖੂਬ ਵਾਇਰਲ ਹੁੰਦੀਆਂ ਨੇ । 

ਬਾਲੀਵੁੱਡ ਦੀ ਅਦਾਕਾਰਾ ਦੀ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਅਦਾਕਾਰਾ ਹੋਰ ਕੋਈ ਨਹੀਂ ਸਗੋਂ ਬਾਲੀਵੁੱਡ ਦੀ ਬੇਬਾਕ ਬੋਲਣ ਵਾਲੀ ਕੰਗਨਾ ਰਣੌਤ ਹੈ । ਇਸ ਤਸਵੀਰ ‘ਚ ਉਹ ਆਪਣੇ ਭੈਣ ਤੇ ਭਰਾਵਾਂ ਦੇ ਨਾਲ ਨਜ਼ਰ ਆ ਰਹੇ ਨੇ ।

ਕੰਗਨਾ ਰਣੌਤ ਬਾਲੀਵੁੱਡ ਦੀ ਨਾਮੀ ਅਦਾਕਾਰਾ ਹੈ ਜੋ ਕਿ ਹਿੰਦੀ ਸਿਨੇਮੇ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਨੇ । ਉਹ ਅਖੀਰਲੀ ਵਾਰ ਜੱਸੀ ਗਿੱਲ ਦੇ  ਨਾਲ ‘ਪੰਗਾ’ ਫ਼ਿਲਮ ‘ਚ ਨਜ਼ਰ ਆਏ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network