Advertisment

ਇਸ ਤਸਵੀਰ ‘ਚ ਛੁਪੀ ਹੋਈ ਹੈ ਬਾਲੀਵੁੱਡ ਦੀ ਨਾਮੀ ਅਦਾਕਾਰਾ, ਕੀ ਤੁਸੀਂ ਪਹਿਚਾਣਿਆ?

author-image
By Lajwinder kaur
New Update
ਇਸ ਤਸਵੀਰ ‘ਚ ਛੁਪੀ ਹੋਈ ਹੈ ਬਾਲੀਵੁੱਡ ਦੀ ਨਾਮੀ ਅਦਾਕਾਰਾ, ਕੀ ਤੁਸੀਂ ਪਹਿਚਾਣਿਆ?
Advertisment
ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਜਿਸ ਦੇ ਰਾਹੀਂ ਕਲਾਕਾਰ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ । ਇੰਟਰਨੈੱਟ ਉੱਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ । ਅਜਿਹਾ ‘ਚ ਮਨੋਰੰਜਨ ਜਗਤ ਦੇ ਕਲਾਕਾਰਾਂ ਦੀਆਂ ਪੁਰਾਣੀਆਂ ਤਸਵੀਰਾਂ ਖੂਬ ਵਾਇਰਲ ਹੁੰਦੀਆਂ ਨੇ । publive-image
Advertisment
publive-image ਬਾਲੀਵੁੱਡ ਦੀ ਅਦਾਕਾਰਾ ਦੀ ਬਚਪਨ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀ ਹੈ । ਤਸਵੀਰ ‘ਚ ਨਜ਼ਰ ਆਉਣ ਵਾਲੀ ਇਹ ਅਦਾਕਾਰਾ ਹੋਰ ਕੋਈ ਨਹੀਂ ਸਗੋਂ ਬਾਲੀਵੁੱਡ ਦੀ ਬੇਬਾਕ ਬੋਲਣ ਵਾਲੀ ਕੰਗਨਾ ਰਣੌਤ ਹੈ । ਇਸ ਤਸਵੀਰ ‘ਚ ਉਹ ਆਪਣੇ ਭੈਣ ਤੇ ਭਰਾਵਾਂ ਦੇ ਨਾਲ ਨਜ਼ਰ ਆ ਰਹੇ ਨੇ । publive-image ਕੰਗਨਾ ਰਣੌਤ ਬਾਲੀਵੁੱਡ ਦੀ ਨਾਮੀ ਅਦਾਕਾਰਾ ਹੈ ਜੋ ਕਿ ਹਿੰਦੀ ਸਿਨੇਮੇ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਨੇ । ਉਹ ਅਖੀਰਲੀ ਵਾਰ ਜੱਸੀ ਗਿੱਲ ਦੇ  ਨਾਲ ‘ਪੰਗਾ’ ਫ਼ਿਲਮ ‘ਚ ਨਜ਼ਰ ਆਏ ਸਨ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment